LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ 

15jan12

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ (Senior leaders) ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ  (Former Punjab Minister Bikram Singh Majithia) ਜਿਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਮਾਣਯੋਗ ਹਾਈ ਕੋਰਟ (Honorable High Court) ਤੋਂ ਅਗਾਊਂ ਜ਼ਮਾਨਤ (Anticipatory bail) ਮਿਲੀ ਸੀ। ਅੱਜ ਸ੍ਰੀ ਹਰਿਮੰਦਰ ਸਾਹਿਬ (The Golden Temple) ਵਿਖੇ ਦਰਸ਼ਨ ਕਰਨ ਪੁੱਜੇ। ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਜਨਰਲ ਸਕੱਤਰ ਬਿਕਰਮ ਮਜੀਠੀਆ (General Secretary Bikram Majithia) ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਜਿੱਥੇ ਅਕਾਲੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਉਹਨਾਂ ਦਾ ਸੁਆਗਤ ਕੀਤਾ ਗਿਆ।  Also Read :  ਸੀ.ਡੀ.ਐੱਸ. ਬਿਪਿਨ ਰਾਵਤ ਦੇ ਹੈਲੀਕਾਪਟਰ ਕ੍ਰੈਸ਼ ਦੀ ਰਿਪੋਰਟ ਵਿਚ ਹੋਇਆ ਨਵਾਂ ਖੁਲਾਸਾ


ਗੋਲਡਨ ਗੇਟ ‘ਚ ਅਕਾਲੀ ਵਰਕਰਾਂ ਅਤੇ ਬਿਕਰਮ ਮਜੀਠੀਆ ਦੇ ਸਮਰਥਕਾਂ ਦਾ ਵੱਡਾ ਇਕੱਠ ਨਜ਼ਰ ਆਇਆ ਜਿੱਥੇ ਮਜੀਠੀਆ ਦੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਉਹਨਾਂ ਦਾ ਸੁਆਗਤ ਕੀਤਾ ਗਿਆ।ਮਜੀਠੀਆ ਨੇ ਕਿਹਾ ਕਿ ਪਰਮਾਤਮਾ ਨੇ ਹੀ ਉਹਨਾਂ ਨੂੰ ਇਹ ਸਨਮਾਨ ਨਵਾਜਿਆ ਜਿਸ ਕਾਰਨ ਕਾਂਗਰਸ ਦੀਆਂ ਸਾਜ਼ਿਸ਼ਾਂ ਵੀ ਫੇਲ੍ਹ ਹੋ ਗਈਆਂ ਹਨ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਸ੍ਰੀ ਨਾਢਾ ਸਾਹਿਬ ਗੁਰਦੁਆਰੇ ਵਿਚ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

In The Market