ਗੁਰਦਾਸਪੁਰ (ਇੰਟ.)- ਗੁਰਦਾਸਪੁਰ ਦੇ ਪਿੰਡ ਔਲਖ ਖੁਰਦ ਵਿਚ ਵਿਆਹੁਤਾ ਔਰਤ (Married woman) ਨੇ ਸਹੁਰੇ ਪਰਿਵਾਰ ਦੀ ਦਾਜ (Dowry) ਦੀ ਮੰਗ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ (Toxic drugs) ਖਾਕੇ ਆਤਮ ਹੱਤਿਆ ਕਰ ਲਈ। ਥਾਣਾ ਸ੍ਰੀ ਹਰਗੋਬਿੰਦਪੁਰ (Police Station Sri Hargobindpur) ਦੀ ਪੁਲਿਸ (Police) ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨ 'ਤੇ ਪਤੀ, ਸੱਸ, ਦੋ ਦਿਓਰਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਦਿੱਲੀ ਵਿਚ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਪੁੱਜੇ ਯੋਗੀ ਅਦਿੱਤਿਆਨਾਥ, ਮੋਦੀ ਨਾਲ ਵੀ ਹੋਵੇਗੀ ਮੁਲਾਕਾਤ
ਪੀੜਤ ਰੀਨਾ ਜਿਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਯਾਦਵਿੰਦਰ ਨਾਲ ਨਾਲ ਹੋਇਆ ਸੀ। ਰੀਨਾ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕੇ ਵਿਆਹ ਤੋਂ ਬਾਅਦ ਹੀ ਪਤੀ ਯਾਦਵਿੰਦਰ ਉਸਦੀ ਸੱਸ ਰੀਨਾ ਨਾਲ ਮਾਰਕੁਟਾਈ ਕਰਨ ਲੱਗ ਪਏ। ਸਹੁਰਾ ਪਰਿਵਾਰ ਰੀਨਾ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ। ਰੀਨਾ ਨੇ ਦੋ ਜੌੜੇ ਪੁੱਤਰਾਂ ਨੂੰ ਜਨਮ ਦਿੱਤਾ, ਪਰ ਉਸ ਤੋਂ ਬਾਅਦ ਵੀ ਸਹੁਰਾ ਪਰਿਵਾਰ ਦਾਜ ਦੀ ਮੰਗ ਲਈ ਰੀਨਾ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ।
ਅੱਜ ਯਾਦਵਿੰਦਰ ਨੇ ਰੀਨਾ ਦੇ ਪਿਤਾ ਨੂੰ ਫੋਨ 'ਤੇ ਦੱਸਿਆ ਕਿ ਰੀਨਾ ਨੇ ਦਵਾਈ ਖਾ ਲਈ ਹੈ ਅਤੇ ਉਸਨੂੰ ਹਸਪਤਾਲ ਲੈਕੇ ਗਏ ਹਨ। ਜਿਸ ਤੋਂ ਬਾਅਦ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਰੀਨਾ ਦਮ ਤੋੜ ਚੁਕੀ ਸੀ। ਥਾਣਾ ਸ੍ਰੀ ਹਰਗੋਬਿੰਦਪੁਰ ਡੀ.ਏ.ਏ. ਪੁਲਿਸ ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨ ਦੇ ਅਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर