ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ ਵੋਟ ਪਾਉਣ ਪਹੁੰਚੇ।
#WATCH Shiromani Akali Dal President Sukhbir Singh Badal along with Harsimrat Kaur Badal and Parkash Singh Badal drives to the polling station in Lambi#PunjabElections2022 pic.twitter.com/da64fnkb65
— ANI (@ANI) February 20, 2022
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਕ ਥਾਂ 'ਤੇ ਮਜ਼ਬੂਤੀ ਨਾਲ ਖੜ੍ਹੇ ਹਾਂ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਾਂਗ ਚੋਣ ਟਿਕਟਾਂ ਨਾ ਮਿਲਣ ਕਾਰਨ ਕਈ ਹੋਰ ਪਾਰਟੀਆਂ ਵਿੱਚ ਚਲੇ ਗਏ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ 6ਵੀਂ ਵਾਰ ਚੋਣ ਮੈਦਾਨ ਵਿਚ ਖੜੇ ਹਨ।
We have been standing firm at one place for the last three generations. While many others have moved to other parties on not getting election tickets, like Capt Amarinder Singh: Shiromani Akali Dal patron Parkash Singh Badal
— ANI (@ANI) February 20, 2022
He is contesting from Lambi constituency of Punjab pic.twitter.com/Kh6kzg0D7f
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਸਿਰਫ਼ ਇਹੀ ਕਹਿਣਾ ਚਾਹਾਂਗਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਕਲੀਨ ਸਵੀਪ ਕਰਨ ਜਾ ਰਿਹਾ ਹੈ। 80 ਤੋਂ ਵੱਧ ਸੀਟਾਂ ਲਵਾਂਗੇ।
All I would like to say is that Shiromani Akali Dal-BSP is going to make a clean sweep. We will get 80 plus seats: Sukhbir Singh Badal, Shiromani Akali Dal chief and party's candidate from Jalalabad#PunjabElections2022 pic.twitter.com/tVpdLsYhDs
— ANI (@ANI) February 20, 2022ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੀ ਆਗੂ ਨੇ ਕਿਹਾ ਕਿ ਅੱਜ ਲੋਕ ਇੱਕ ਸਥਿਰ, ਮਜ਼ਬੂਤ ਸਰਕਾਰ ਚਾਹੁੰਦੇ ਹਨ। ਸਰਹੱਦੀ ਰਾਜ ਹੋਣ ਦੇ ਨਾਤੇ ਇਸ ਨੂੰ ਕਈ ਚੁਣੌਤੀਆਂ ਹਨ। ਮੈਨੂੰ ਯਕੀਨ ਹੈ ਕਿ ਸਥਾਨਕ ਲੋਕਾਂ ਦੀਆਂ ਉਮੀਦਾਂ ਨੂੰ ਸਮਝਣ ਵਾਲੀ ਸਥਾਨਕ, ਖੇਤਰੀ ਪਾਰਟੀ ਦੇ ਹੱਕ ਵਿੱਚ ਕਲੀਨ ਸਵੀਪ ਹੋਵੇਗੀ।
Today people want a stable, strong govt. As a border state, it has many challenges. I'm sure there's going to be clean sweep in favour of a tried & tested local, regional party that understand the aspirations of the local people: Harsimrat Kaur Badal, Shiromani Akali Dal leader pic.twitter.com/jdZq5u7JhI
— ANI (@ANI) February 20, 2022
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर