ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਜ਼ਰਾਈਲ-ਹਮਾਸ ਵਿਚਕਾਰ ਛਿੜੇ ਯੁੱਧ ਨੂੰ ਮਨੁੱਖਤਾ ਲਈ ਘੋਰ ਦੁਖਾਂਤਕ ਕਰਾਰ ਦਿੰਦਿਆਂ ਚਿੰਤਾ ਜਤਾਈ ਹੈ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਜ਼ਰਾਈਲ-ਹਮਾਸ ਜੰਗ ਦੇ ਤੀਜੇ ਵਿਸ਼ਵ ਯੁੱਧ ‘ਚ ਬਦਲਣ ਦੀ ਚਿੰਤਾ ਪ੍ਰਗਟਾਈMajha
ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ…
View More ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀਖਡੂਰ ਸਾਹਿਬ ਦੇ MLA ਦੀ ਪੋਸਟ ਵਾਇਰਲ, ਤੂੰ SSP ਦੀ ਵਰਦੀ ਛੱਡ, ਮੈਂ MLA ਦੀ ਕੁਰਸੀ ਛੱਡਦਾਂ…
ਤਰਨਤਾਰਨ : ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਕ ਵਾਰ ਫਿਰ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਖ਼ਿਲਾਫ਼…
View More ਖਡੂਰ ਸਾਹਿਬ ਦੇ MLA ਦੀ ਪੋਸਟ ਵਾਇਰਲ, ਤੂੰ SSP ਦੀ ਵਰਦੀ ਛੱਡ, ਮੈਂ MLA ਦੀ ਕੁਰਸੀ ਛੱਡਦਾਂ…ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਸਖ਼ਤ, ਪੁਲਿਸ ਵੱਲੋਂ Whatsapp ਜਾਰੀ
ਬਟਾਲਾ: ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਦਿਨੋਂ-ਦਿਨ ਸਖ਼ਤ ਹੁੰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਉਥੇ…
View More ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਸਖ਼ਤ, ਪੁਲਿਸ ਵੱਲੋਂ Whatsapp ਜਾਰੀAmritsar News : ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ
Amritsar News: ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਕਮਿਸ਼ਨਰੇਟ…
View More Amritsar News : ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਿੰਨ ਦੋਸਤਾਂ ਦੀ ਮੌਤ
ਗੁਰਦਾਸਪੁਰ: ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਨੇੜੇ ਪੈਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਲੰਧਰ ਦੇ ਤਿੰਨ ਦੋਸਤਾਂ ਦੀ ਮੌਤ ਹੋ…
View More ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਿੰਨ ਦੋਸਤਾਂ ਦੀ ਮੌਤਤਰਨਤਾਰਨ : ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ
ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿੱਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁੰਡਾ ਵਿਖੇ ਇਕ 8 ਸਾਲਾ ਗੁਰਦਿੱਤ…
View More ਤਰਨਤਾਰਨ : ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤSGPC ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਦਿੱਤੀ ਸਹਾਇਤਾ
ਅੰਮ੍ਰਿਤਸਰ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ…
View More SGPC ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਦਿੱਤੀ ਸਹਾਇਤਾਅੰਮ੍ਰਿਤਸਰ ਫਰਜ਼ੀ ਐਨਕਾਊਂਟਰ ਮਾਮਲੇ ‘ਚ 31 ਸਾਲਾਂ ਬਾਅਦ ਫੈਸਲਾ, CBI ਕੋਰਟ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ
ਮੋਹਾਲੀ: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ…
View More ਅੰਮ੍ਰਿਤਸਰ ਫਰਜ਼ੀ ਐਨਕਾਊਂਟਰ ਮਾਮਲੇ ‘ਚ 31 ਸਾਲਾਂ ਬਾਅਦ ਫੈਸਲਾ, CBI ਕੋਰਟ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ…
View More ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ