ਫਿਰੋਜ਼ਪੁਰ- ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੀ ਚੌਕੀ ਬਾਰੇ ਕੇ ਦੇ ਨੇੜਿਓਂ ਪੌਣੇ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਬੀਐੱਸਐੱਫ ਵਲੋਂ ਬਰਾਮਦ ਕੀਤੀ…
View More BSF ਦੇ ਜਵਾਨਾਂ ਨੇ ਹਿੰਦ-ਪਾਕਿ ਬਾਰਡਰ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨMajha
ਅੰਮ੍ਰਿਤਸਰ ‘ਚ ਯੂਥ ਅਕਾਲੀ ਦਲ ਨੇ ਜਗਦੀਸ਼ ਟਾਈਟਲਰ ਦਾ ਫੂਕਿਆ ਪੁਤਲਾ, ਜੰਮ ਕੇ ਕੀਤੀ ਨਾਰੇਬਾਜ਼ੀ
ਅੰਮ੍ਰਿਤਸਰ : ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅੱਜ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਵੱਲੋਂ…
View More ਅੰਮ੍ਰਿਤਸਰ ‘ਚ ਯੂਥ ਅਕਾਲੀ ਦਲ ਨੇ ਜਗਦੀਸ਼ ਟਾਈਟਲਰ ਦਾ ਫੂਕਿਆ ਪੁਤਲਾ, ਜੰਮ ਕੇ ਕੀਤੀ ਨਾਰੇਬਾਜ਼ੀiPhone ਬਣਿਆ ਦੋਸਤ ਦੀ ਦਰਦਨਾਕ ਮੌਤ ਦਾ ਕਾਰਨ, ਬੁਰੀ ਤਰ੍ਹਾਂ ਵੱਢ ਖੇਤਾਂ ‘ਚ ਸੁੱਟੀ ਲਾਸ਼
ਅੰਮ੍ਰਿਤਸਰ :ਪੰਜਾਬ ਦੇ ਅਜਨਾਲਾ ਤੋਂ ਅਜਿਹੀ ਹੀ ਇੱਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਤਲ ਦਾ ਕਾਰਨ ਆਈਫੋਨ ਸੀ। ਅਜਨਾਲਾ ਦੇ ਪਿੰਡ ਗੁੱਜਰਪੁਰਾ ਵਿਖੇ ਇੱਕ…
View More iPhone ਬਣਿਆ ਦੋਸਤ ਦੀ ਦਰਦਨਾਕ ਮੌਤ ਦਾ ਕਾਰਨ, ਬੁਰੀ ਤਰ੍ਹਾਂ ਵੱਢ ਖੇਤਾਂ ‘ਚ ਸੁੱਟੀ ਲਾਸ਼ਫ਼ਾਜ਼ਿਲਕਾ ਪੁਲਿਸ ਵਲੋਂ 4 ਹੈਂਡ ਗਰਨੇਡ, ਹਥਿਆਰ ਤੇ ਨਗਦੀ ਸਣੇ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਫ਼ਾਜ਼ਿਲਕਾ ਪੁਲਿਸ ਨੇ ਪਿਸਟਲ,ਜਿੰਦਾ ਕਾਰਤੂਸ ਅਤੇ ਹੈਂਡ ਗਰਨੇਡ ਸਣੇ ਗ੍ਰਿਫ਼ਤਾਰ ਕੀਤਾ…
View More ਫ਼ਾਜ਼ਿਲਕਾ ਪੁਲਿਸ ਵਲੋਂ 4 ਹੈਂਡ ਗਰਨੇਡ, ਹਥਿਆਰ ਤੇ ਨਗਦੀ ਸਣੇ ਇਕ ਵਿਅਕਤੀ ਕਾਬੂਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ
ਅੰਮ੍ਰਿਤਸਰ: ਰਾਜ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ…
View More ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜਾ : ਓ ਪੀ ਸੋਨੀ
ਅੰਮ੍ਰਿਤਸਰ : ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ…
View More ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜਾ : ਓ ਪੀ ਸੋਨੀਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰ
ਅੰਮ੍ਰਿਤਸਰ: ਪ੍ਰਭੂਸੱਤਾ ਨਾਲ ਸਮਝੌਤਾ ਕਰਨ ਲਈ ਨਾਪਾਕ ਸਾਜ਼ਿਸ਼ਾਂ ਨਾਲ ਸੰਵੇਦਨਸ਼ੀਲ ਸੂਚਨਾਵਾਂ ਦੀ ਸਪਲਾਈ ਕਰਨ ਵਾਲੇ ਪਾਕਿ ਆਈਐੱਸਆਈ ਅਤੇ ਚਾਲਬਾਜ਼ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗਠਜੋੜ…
View More ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ CM ਚੰਨੀ, ਕੀਤਾ ਵੱਡਾ ਐਲਾਨ
ਬਟਾਲਾ : ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਪਿੰਡ ਚੱਠਾ ਜਿਲਾ ਗੁਰਦਾਸਪੂਰ ਵਿਚ…
View More ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ CM ਚੰਨੀ, ਕੀਤਾ ਵੱਡਾ ਐਲਾਨਅੱਜ ਸ਼ਹੀਦ ਜਵਾਨ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ CM ਚੰਨੀ
ਅੰਮ੍ਰਿਤਸਰ : ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ‘ਚ ਪੰਜਾਬ ਦੇ 5 ਨੌਜਵਾਨ ਸ਼ਹੀਦ ਹੋਏ ਸਨ। ਜਿੰਨ੍ਹਾਂ ਵਿਚ ਗੁਰਦਾਸਪੁਰ ਦੇ ਸ਼ਹੀਦ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ…
View More ਅੱਜ ਸ਼ਹੀਦ ਜਵਾਨ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ CM ਚੰਨੀਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ…
View More ਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦ