ਗੁਰਦਾਸਪੁਰ- ਸਾਬਕਾ ਮੰਤਰੀ ਪੰਜਾਬ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੀਤੇ ਦਿਨ ਇਲਾਜ ਦੌਰਾਨ ਹਸਪਤਾਲ ’ਚ ਦੇਰ ਸ਼ਾਮ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਅੱਜ…
View More ਸੇਵਾ ਸਿੰਘ ਸੇਖਵਾਂ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈMajha
ਪੰਜਾਬ ਪੁਲਿਸ ਦੇ ਭਰਤੀ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਾਲੀ ਦਲ
ਅੰਮ੍ਰਿਤਸਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ 150 ਕਰੋੜ ਰੁਪਏ ਦੇ ਪੰਜਾਬ ਪੁਲਿਸ ਭਰਤੀ ਘੁਟਾਲੇ ਦੀ ਉਚ ਪੱਧਰੀ ਜਾਂਚ…
View More ਪੰਜਾਬ ਪੁਲਿਸ ਦੇ ਭਰਤੀ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਾਲੀ ਦਲਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ, ਤਮਾਮ ਦੁਕਾਨਾਂ ਅਤੇ ਕਾਰੋਬਾਰ ਵਿਖੇ ਬੰਦ
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੀ ਕਾਲ ਨੂੰ ਜ਼ਿਲਾ ਗੁਰਦਾਸਪੁਰ ਵਿਚ ਪੂਰਨ ਤੌਰ ਉੱਤੇ ਸਮਰਥਨ ਮਿਲਦਾ ਨਜ਼ਰ ਆਇਆ। ਜੇਕਰ ਗੱਲ ਕੀਤੀ ਜਾਵੇ ਬਟਾਲਾ…
View More ਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ, ਤਮਾਮ ਦੁਕਾਨਾਂ ਅਤੇ ਕਾਰੋਬਾਰ ਵਿਖੇ ਬੰਦਮੁਲਾਜ਼ਮਾਂ ਨੇ ਠੁਕਰਾਈ ਚਰਨਜੀਤ ਚੰਨੀ ਦੀ ਅਪੀਲ, ਚੱਕਾ ਜਾਮ ਕਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਅੰਮ੍ਰਿਤਸਰ: ਚਰਨਜੀਤ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮ ਜਥੇਬੰਦੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਮੁਲਾਜ਼ਮਾਂ ਨੇ ਇਸ ਅਪੀਲ ਨੂੰ ਠੁਕਰਾਉਂਦਿਆਂ ਹੜਤਾਲਾਂ…
View More ਮੁਲਾਜ਼ਮਾਂ ਨੇ ਠੁਕਰਾਈ ਚਰਨਜੀਤ ਚੰਨੀ ਦੀ ਅਪੀਲ, ਚੱਕਾ ਜਾਮ ਕਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਕੀਤੀ ਪਾਲਕੀ ਸਾਹਿਬ ਦੀ ਸੇਵਾ (ਤਸਵੀਰਾਂ ਤੇ ਵੀਡੀਓ)
ਅੰਮ੍ਰਿਤਸਰ- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਨਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼…
View More ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਕੀਤੀ ਪਾਲਕੀ ਸਾਹਿਬ ਦੀ ਸੇਵਾ (ਤਸਵੀਰਾਂ ਤੇ ਵੀਡੀਓ)ਅੰਮ੍ਰਿਤਸਰ: ਜੌੜਾ ਫਾਟਕ ‘ਤੇ ਨਵ ਵਿਆਹੇ ਜੋੜੇ ਨੇ ਟ੍ਰੇਨ ਮੂਹਰੇ ਛਾਲ ਮਾਰ ਕੀਤੀ ਖੁਦਕੁਸ਼ੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੌੜਾ ਫਾਟਕ ਉੱਤੇ ਅੱਜ ਇਕ ਕੁੜੀ-ਮੁੰਡੇ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਮਾਰੀ ਗਈ ਕੁੜੀ ਦੇ ਹੱਥਾਂ…
View More ਅੰਮ੍ਰਿਤਸਰ: ਜੌੜਾ ਫਾਟਕ ‘ਤੇ ਨਵ ਵਿਆਹੇ ਜੋੜੇ ਨੇ ਟ੍ਰੇਨ ਮੂਹਰੇ ਛਾਲ ਮਾਰ ਕੀਤੀ ਖੁਦਕੁਸ਼ੀਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗ
ਗੁਰਦਾਸਪੁਰ: ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ…
View More ਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ
ਫਾਜ਼ਿਲਕਾ : ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਾਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।…
View More ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰMP ਸ਼ਵੇਤ ਮਲਿਕ ਦੀ ਕੋਠੀ ‘ਤੇ ਲੱਗੇ ਮੋਰਚੇ ‘ਚ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ…
View More MP ਸ਼ਵੇਤ ਮਲਿਕ ਦੀ ਕੋਠੀ ‘ਤੇ ਲੱਗੇ ਮੋਰਚੇ ‘ਚ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂ
ਜਲਾਲਾਬਾਦ- ਜਲਾਲਾਬਾਦ ਵਿਚ ਪੁਲਿਸ ਵਲੋਂ ਰੇਡ ਕਰਕੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਅੱਗਰਵਾਲ ਕਾਲੋਨੀ ਗਲੀ ਨੰਬਰ ਚਾਰ ਵਿਚ ਵਰਿੰਦਰ ਸਿੰਘ ਨਾਮਕ…
View More ਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂ