ਤਰਨ ਤਾਰਨ- ਪਾਕਿਸਤਾਨ ਵਾਲੇ ਪਾਸਿਓਂ ਵੀਰਵਾਰ ਰਾਤ 11 ਵਜੇ ਸਰਾਏ ਅਮਾਨਤ ਖਾਨ ਨੇੜੇ ਡਰੋਨ ਰਾਹੀਂ ਛੇ ਕਿਲੋ ਹੈਰੋਇਨ ਭੇਜੀ ਗਈ ਸੀ। ਡਰੋਨ ਨੂੰ ਦੇਖਦੇ ਹੀ…
View More ਪਾਕਿਸਤਾਨ ਤੋਂ ਆਏ ਡਰੋਨ ਨੇ ਸੁੱਟੀ 6 ਕਿਲੋ ਹੈਰੋਇਨ, BSF ਵਲੋਂ ਫਾਈਰਿੰਗMajha
ਛੇਹਰਟਾ ‘ਚ 22 ਸਾਲਾ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਛੇਹਰਟਾ- ਛੇਹਰਟਾ ਵਿਚ ਇਕ 22 ਸਾਲਾ ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਘਟਨਾ ਦੇ ਸਬੰਧ ਵਿਚ…
View More ਛੇਹਰਟਾ ‘ਚ 22 ਸਾਲਾ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀਚੋਰਾਂ ਦਾ ਕਾਰਨਾਮਾ! ਬੱਸ ਅੱਡੇ ਤੋਂ ਚੋਰੀ ਕਰ ਲੈ ਗਏ ਹਰਿਆਣਾ ਰੋਡਵੇਜ਼ ਦੀ ਬੱਸ
ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਬੱਸ ਸਟੈਂਡ ਤੋਂ ਇਕ ਅਜੀਬੋ ਗ਼ਰੀਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ।…
View More ਚੋਰਾਂ ਦਾ ਕਾਰਨਾਮਾ! ਬੱਸ ਅੱਡੇ ਤੋਂ ਚੋਰੀ ਕਰ ਲੈ ਗਏ ਹਰਿਆਣਾ ਰੋਡਵੇਜ਼ ਦੀ ਬੱਸਭਾਰਤ-ਪਾਕਿ ਸਰਹੱਦ ਨੇੜੇ ਦਿਖਿਆ ਡਰੋਨ, BSF ਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ
ਤਰਨਤਾਰਨ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇਓਂ ਪਾਕਿਸਤਾਨੀ ਡਰੋਨ ਦੇਖੇ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਬੀਤੀ ਦੇਰ ਰਾਤ ਦੇਖਿਆ ਗਿਆ…
View More ਭਾਰਤ-ਪਾਕਿ ਸਰਹੱਦ ਨੇੜੇ ਦਿਖਿਆ ਡਰੋਨ, BSF ਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀਖੁਸ਼ਖਬਰੀ! ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ
ਅੰਮ੍ਰਿਤਸਰ- ਪੰਜਾਬ ਤੋਂ ਇੰਗਲੈਂਡ ਜਾਣ ਵਾਲੇ ਯਾਤਰੀਆਂ ਵਲੀ ਖੁਸ਼ਖਬਰੀ ਹੈ। ਹੀਥਰੋ (ਲੰਡਨ) ਤੋਂ ਬਾਅਦ ਹੁਣ ਯਾਨੀ ਅੱਜ 3 ਸਤੰਬਰ 2021 ਨੂੰ ਏਅਰ ਇੰਡੀਆ ਅੰਮ੍ਰਿਤਸਰ ਤੋਂ…
View More ਖੁਸ਼ਖਬਰੀ! ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ- ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ ਸ੍ਰੀ…
View More ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਜਲਿਆਂਵਾਲਾ ਬਾਗ ਦਾ ਨਵੀਨੀਕਰਣ ਵਿਵਾਦਾਂ ‘ਚ, ਸਜਾਵਟ ਨਾਲ ਅੰਗਰੇਜ਼ਾਂ ਦੇ ਕਰੂਰ ਇਤਿਹਾਸ ਨੂੰ ਕੀਤਾ ਤਬਾਹ
ਅੰਮ੍ਰਿਤਸਰ (ਇੰਟ.)- ਅੰਮ੍ਰਿਤਸਰ ਵਿਚ ਇਤਿਹਾਸਕ ਸਥਾਨ ਜਲਿਆਂਵਾਲਾ ਬਾਗ ਦਾ ਨਵੀਨੀਕਰਣ ਵਿਵਾਦਾਂ ਵਿਚ ਘਿਰ ਗਿਆ ਹੈ। ਇਤਿਹਾਸਕਾਰਾਂ ਨੇ ਸਵਾਲ ਖੜ੍ਹੇ ਕੀਤੇ ਕਿ ਸਜਾਵਟ ਕਾਰਣ ਇਸ ਦੇ…
View More ਜਲਿਆਂਵਾਲਾ ਬਾਗ ਦਾ ਨਵੀਨੀਕਰਣ ਵਿਵਾਦਾਂ ‘ਚ, ਸਜਾਵਟ ਨਾਲ ਅੰਗਰੇਜ਼ਾਂ ਦੇ ਕਰੂਰ ਇਤਿਹਾਸ ਨੂੰ ਕੀਤਾ ਤਬਾਹਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, 2 ਹੈਂਡ ਗ੍ਰਨੇਡ ਸਣੇ ਇਕ ਵਿਅਕਤੀ ਕਾਬੂ
ਤਰਨਤਾਰਨ- ਤਰਨਤਾਰਨ ਵਿਚ ਵੱਡੀ ਸਾਜ਼ਿਸ਼ ਪੁਲਿਸ ਵਲੋਂ ਨਾਕਾਮ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਕੱਕਾ ਕੰਢਿਆਲਾ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ…
View More ਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, 2 ਹੈਂਡ ਗ੍ਰਨੇਡ ਸਣੇ ਇਕ ਵਿਅਕਤੀ ਕਾਬੂਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਲੋਕਾਂ ਵਲੋਂ ਵਿਰੋਧ
ਅੰਮ੍ਰਿਤਸਰ- ਅੰਮ੍ਰਿਤਸਰ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਹਲਕਾ ਪੂਰਬੀ ਅਧੀਨ ਪੈਂਦੇ…
View More ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਲੋਕਾਂ ਵਲੋਂ ਵਿਰੋਧPM ਮੋਦੀ ਨੇ ਕੀਤਾ ਜੱਲਿਆਂਵਾਲਾ ਬਾਗ ਦਾ ਉਦਘਾਟਨ, 19 ਕਰੋੜ ਦੀ ਲਾਗਤ ਨਾਲ ਹੋਇਆ ਸੁੰਦਰੀਕਰਨ
ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਹੁਣ ਇਸ ਸ਼ਹੀਦੀ ਯਾਦਗਾਰ ਨੂੰ ਮੁੜ ਤੋਂ…
View More PM ਮੋਦੀ ਨੇ ਕੀਤਾ ਜੱਲਿਆਂਵਾਲਾ ਬਾਗ ਦਾ ਉਦਘਾਟਨ, 19 ਕਰੋੜ ਦੀ ਲਾਗਤ ਨਾਲ ਹੋਇਆ ਸੁੰਦਰੀਕਰਨ