ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ…
View More ਅੰਮ੍ਰਿਤਸਰ ਵਿੱਚ ਪੁਲਿਸ ਦਾ ਵੱਡਾ ਐਕਸ਼ਨ, 15 ਕਿਲੋ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰਾ ਮਾਮਲਾMajha
ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ…
View More ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀਜੇਲ੍ਹ ਵਿਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ 7 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ…
View More ਜੇਲ੍ਹ ਵਿਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ 7 ਕਾਬੂPakistani Balloons in Tarn Taran: ਤਰਨ ਤਾਰਨ ‘ਚ ਮਿਲਿਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਤਰਨਤਾਰਨ: ਪਾਕਿਸਤਾਨ ਵਾਲੇ ਪਾਸਿਓਂ ਐਤਵਾਰ ਨੂੰ ਗ਼ੁਬਾਰਿਆਂ ਨਾਲ ਬੰਨ੍ਹ ਕੇ ਪਾਕਿਸਤਾਨੀ ਝੰਡਾ ਉਡਾਇਆ ਗਿਆ। ਇਹ ਝੰਡਾ ਸੋਮਵਾਰ ਸਵੇਰੇ ਪਿੰਡ ਸ਼ਾਹਬਾਜ਼ਪੁਰ ਨੇੜੇ ਖੇਤਾਂ ’ਚੋਂ ਮਿਲਿਆ। ਥਾਣਾ…
View More Pakistani Balloons in Tarn Taran: ਤਰਨ ਤਾਰਨ ‘ਚ ਮਿਲਿਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂਰੱਖੜ ਪੁੰਨਿਆ ਮੌਕੇ 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਨ੍ਹਾਂ ਦੋ ਬਲਾਕਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ
ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਨੇ ਰੱਖੜ ਪੁਨਿਆ ਮੌਕੇ ਬਾਬਾ ਬਕਾਲਾ ਕਸਬੇ ਅਧੀਨ ਪੈਂਦੇ ਦੋ ਬਲਾਕਾਂ ‘ਚ ਦੋ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ…
View More ਰੱਖੜ ਪੁੰਨਿਆ ਮੌਕੇ 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਨ੍ਹਾਂ ਦੋ ਬਲਾਕਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਪਾਣੀ ਦੇਖਣ ਗਏ ਦੋ ਨਾਬਾਲਿਗ ਚਚੇਰੇ ਭਰਾ ਡਰੇਨ ਦੇ ਪਾਣੀ ‘ਚ ਰੁੜੇ
ਬਟਾਲਾ : ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਨਾਬਲਿਗ ਚਚੇਰੇ ਭਰਾ ਪਾਣੀ ਦੇਖਣ ਗਏ ਸਨ ਅਤੇ ਡਰੇਨ ਦੇ ਪਾਣੀ ਵਿੱਚ ਰੁੜ…
View More ਪਾਣੀ ਦੇਖਣ ਗਏ ਦੋ ਨਾਬਾਲਿਗ ਚਚੇਰੇ ਭਰਾ ਡਰੇਨ ਦੇ ਪਾਣੀ ‘ਚ ਰੁੜੇਅੰਮ੍ਰਿਤਸਰ ਏਅਰਪੋਰਟ ਤੋਂ ਫੜੇ 57 ਆਈਫੋਨ, 490 ਗ੍ਰਾਮ ਸੋਨਾ, ਕਰੀਬ 1 ਕਰੋੜ ਦਾ ਸਾਮਾਨ ਜ਼ਬਤ
ਅੰਮ੍ਰਿਤਸਰ: ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਕਸਟਮ ਵਿਭਾਗ ਨੇ ਦੁਬਈ ਤੋਂ…
View More ਅੰਮ੍ਰਿਤਸਰ ਏਅਰਪੋਰਟ ਤੋਂ ਫੜੇ 57 ਆਈਫੋਨ, 490 ਗ੍ਰਾਮ ਸੋਨਾ, ਕਰੀਬ 1 ਕਰੋੜ ਦਾ ਸਾਮਾਨ ਜ਼ਬਤਤਰਨਤਾਰਨ ਤੋਂ 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ…
View More ਤਰਨਤਾਰਨ ਤੋਂ 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰSchool Closed : ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦੇ ਆਦੇਸ਼
ਡੇਰਾ ਬਾਬਾ ਨਾਨਕ : ਪੰਜਾਬ ਦੀਆਂ ਵੱਖ-ਵੱਖ ਥਾਵਾਂ ਉੱਤੇ ਪਾਣੀ ਆਉਣ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ। ਉਥੇ ਹੀ ਹੁਣ ਉੱਜ ਦਰਿਆ ਦੇ ਗੇਟ ਖੋਲ੍ਹਣ…
View More School Closed : ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦੇ ਆਦੇਸ਼SGPC ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ
ਅੰਮ੍ਰਿਤਸਰ: ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ…
View More SGPC ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ