ਅੰਮ੍ਰਿਤਸਰ: ਪਾਕਿ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਨਸ਼ਾ ਭੇਜਣ ਲਈ ਕਦੇ ਡਰੋਨ ਦੀ ਵਰਤੋ ਕਰਦੇ ਹਨ ਕਦੇ ਕੋਈ ਢੰਗ ਵਰਤਦੇ ਹਨ। ਹੁਣ ਪਾਕਿਸਤਾਨ…
View More ਪਾਕਿਸਤਾਨੀ ਸਮੱਗਲਰਾਂ ਨੇ ਚਾਹ ਦੀ ਕੇਤਲੀ ‘ਚ ਭੇਜੀ ਹੈਰੋਇਨMajha
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ IG ਜਸਕਰਨ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ …
View More ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ IG ਜਸਕਰਨ ਸਿੰਘਤਰਨਤਾਰਨ ‘ਚ ਇੰਟਰਨੈੱਟ ਸੇਵਾ ਬਹਾਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰ
ਤਰਨਤਾਰਨ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਇਕ ਹਫਤੇ ਤੋਂ ਇੰਟਰਨੈੱਟ ਬੰਦ ਸੀ ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਗਿਆ ਹੈ। ਪ੍ਰਸਾਸ਼ਨ ਦਾ ਕਹਿਣਾ…
View More ਤਰਨਤਾਰਨ ‘ਚ ਇੰਟਰਨੈੱਟ ਸੇਵਾ ਬਹਾਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ ਇਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ…
View More ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ: ਗਿਆਨੀ ਹਰਪ੍ਰੀਤ ਸਿੰਘਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਆਪਣੀ ਪਤਨੀ ਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦਾਸ ਮਾਨ…
View More ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ…
View More ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ 24 ਸਾਲਾ ਐੱਨਆਰਆਈ ਨਿਹੰਗ ਸਿੰਘ ਪ੍ਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਬੁੱਧਵਾਰ ਨੂੰ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
View More ਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀਅੰਮ੍ਰਿਤਸਰ ‘ਚ ਅੱਜ ਤੋਂ G-20 ਸੰਮੇਲਨ ਦੀ ਸ਼ੁਰੂਆਤ, ਸਿੱਖਿਆ ਦੇ ਮੁੱਦੇ ’ਤੇ ਮੰਥਨ
ਅੰਮ੍ਰਿਤਸਰ: ਅੰਮ੍ਰਿਤਸਰ ‘ਚ ਅੱਜ ਤੋਂ ਜੀ20 ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ’ਚ…
View More ਅੰਮ੍ਰਿਤਸਰ ‘ਚ ਅੱਜ ਤੋਂ G-20 ਸੰਮੇਲਨ ਦੀ ਸ਼ੁਰੂਆਤ, ਸਿੱਖਿਆ ਦੇ ਮੁੱਦੇ ’ਤੇ ਮੰਥਨਜੀ-20 ਸੰਮੇਲਨ ਲਈ ਡੈਲੀਗੇਟਾਂ ਦਾ ਆਉਣਾ ਸ਼ੁਰੂ, ਫੁਲਕਾਰੀ ਨਾਲ ਔਰਤਾਂ ਦਾ ਸਵਾਗਤ
ਅੰਮ੍ਰਿਤਸਰ: ਅੰਮ੍ਰਿਤਸਰ ‘ਚ 15 ਤੋਂ 17 ਮਾਰਚ ਤੱਕ ਹੋਣ ਵਾਲੀ ਜੀ-20 ਕਾਨਫਰੰਸ ਲਈ ਵਿਦੇਸ਼ੀ ਡੈਲੀਗੇਟ ਪੁੱਜਣੇ ਸ਼ੁਰੂ ਹੋ ਗਏ ਹਨ। ਸਾਰੇ ਡੈਲੀਗੇਟਾਂ ਦਾ ਏਅਰਪੋਰਟ ‘ਤੇ…
View More ਜੀ-20 ਸੰਮੇਲਨ ਲਈ ਡੈਲੀਗੇਟਾਂ ਦਾ ਆਉਣਾ ਸ਼ੁਰੂ, ਫੁਲਕਾਰੀ ਨਾਲ ਔਰਤਾਂ ਦਾ ਸਵਾਗਤਕਿਸਾਨਾਂ ਨੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੀ20 ਸੰਮੇਲਨ ਦੇ ਵਿਰੁੱਧ ਫੂਕਿਆ ਪੁਤਲਾ
ਅੰਮ੍ਰਿਤਸਰ: ਜੀ-20 ਦੇਸ਼ਾਂ ਦੀਆਂ ਦੇਸ਼ ਭਰ ਵਿਚ ਚਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਹਿਲੀ ਲੇਬਰ-20 (ਐੱਲ-20) ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ…
View More ਕਿਸਾਨਾਂ ਨੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੀ20 ਸੰਮੇਲਨ ਦੇ ਵਿਰੁੱਧ ਫੂਕਿਆ ਪੁਤਲਾ