LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਓਲੰਪਿਕ ਤੋਂ ਪਰਤੇ ਪੰਜਾਬ ਦੇ ਖਿਡਾਰੀ

11darbar sahib

ਅੰਮ੍ਰਿਤਸਰ (ਬਿਊਰੋ)- ਟੋਕੀਓ ਓਲੰਪਿਕ (Tokyo Olympics) ਵਿਚ ਭਾਰਤ ਦਾ ਨਾਂ ਰੌਸ਼ਨ ਕਰ ਕੇ ਵਾਪਸ ਪਰਤੇ ਖਿਡਾਰੀਆਂ (Players) ਦਾ ਦਿੱਲੀ ਏਅਰਪੋਰਟ (Delhi Airport)'ਤੇ ਸਨਮਾਨ ਕੀਤਾ ਗਿਆ ਹੁਣ ਪੰਜਾਬ ਸੂਬੇ ਨਾਲ ਸਬੰਧਿਤ ਖਿਡਾਰੀ ਅੰਮ੍ਰਿਤਸਰ ਏਅਰਪੋਰਟ (Amritsar Airport) ਪਹੁੰਚੇ ਚੁੱਕੇ ਹਨ, ਜਿੱਥੇ ਉਹ ਸ੍ਰੀ ਦਰਬਾਰ ਸਾਹਿਬ (Darbar Sahib) ਵਿਖੇ ਨਤਮਸਤਕ ਹੋਣ ਪਹੁੰਚੇ। ਹਾਕੀ ਖਿਡਾਰੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਗੁਰਜੀਤ ਕੌਰ ਮਿਆਦੀਆਂ ਵੀ ਦਰਸ਼ਨ ਕਰਨ ਪਹੁੰਚੇ। ਤੁਹਾਨੂੰ ਦੱਸ ਦਈਏ ਕਿ ਐੱਸ.ਜੀ.ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਵਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਨਾਲ ਸਬੰਧਿਤ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ।ਖਿਡਾਰੀਆਂ ਦੇ ਅੰਮ੍ਰਿਤਸਰ ਏਅਰਪੋਰਟ (Amritsar Airport) 'ਤੇ ਪਹੁੰਚਣ ਮੌਕੇ ਉਥੇ ਉਨ੍ਹਾਂ ਦੇ ਸਵਾਗਤ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਾਕੀ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ 'ਚ ਖ਼ੁਸ਼ੀ ਦੀ ਲਹਿਰ ਹੈ।

Players returned from Olympic Games will reach Punjab on Wednesday, will  first bow their heads in Darbar Sahib | ओलिंपिक खेलों से लौटे प्लेयर बुधवार  पहुंचेंगे पंजाब, पहले टेकेंगे दरबार ...

Read more- ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ ਕੈਪਟਨ : 5 ਕਿਸਾਨ ਨੇਤਾਵਾਂ ਦੀ ਜਾਨ ਨੂੰ ਦੱਸਿਆ ਖਤਰਾ, ਸਰਹੱਦੀ ਖਤਰੇ ਬਾਰੇ ਕਰਵਾਇਆ ਜਾਣੂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤੀ ਟੀਮ ਨੂੰ ਜਿੱਤ 'ਤੇ ਖੁਸ਼ੀ ਜਤਾਈ ਸੀ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਇਸ ਟੀਮ ਨੇ ਭਾਰਤ ਨੂੰ 41 ਸਾਲਾਂ ਬਾਅਦ ਤਮਗਾ ਦਿਵਾਇਆ ਹੈ। ਸਾਨੂੰ ਟੀਮ ਦੇ ਸਾਰੇ ਮੈਂਬਰਾਂ 'ਤੇ ਮਾਣ ਹੈ। ਉਨ੍ਹਾਂ ਨੇ ਕਿਹਾ ਸੀ ਕਿ 41 ਸਾਲ ਬਾਅਦ ਕਾਂਸੀ ਤਮਗਾ ਮਿਲਿਆ ਹੈ ਅਤੇ ਸੋਨ ਤਮਗੇ ਦੀ ਉਡੀਕ ਰਹੇਗੀ। ਪੰਜਾਬ ਸਰਕਾਰ ਨੇ ਸੂਬੇ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀਆਂ ਨੂੰ 

In The Market