LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ CM ਚੰਨੀ, ਪੀੜਤਾਂ ਨਾਲ ਕੀਤੀ ਮੁਲਾਕਾਤ (ਵੀਡੀਓ)

23d chann1

ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ। ਬਾਅਦ 'ਚ ਉਨ੍ਹਾਂ ਨੇ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਉਨ੍ਹਾਂ ਨੇ ਮੌਕੇ ‘ਤੇ ਮਜੂਦ ਅਧਿਕਾਰੀਆਂ ਤੋਂ ਘਟਨਾ ਦੀ ਸਾਰੀ ਜਾਣਕਾਰੀ ਲਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਦੇਖੋ ਵੀਡੀਓ

 

 

In The Market