ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ (Congress leader) ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ (Ashwani Sekhri) ਦੀ ਅਚਾਨਕ ਸਿਹ ਖਰਾਬ ਹੋ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸੇਖੜੀ ਨੂੰ ਛਾਤੀ ਵਿੱਚ ਦਰਦ ਹੋਣ ਦੇ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ। ਦੱਸ ਦੇਈਏ ਕਿ ਕੁਝ ਦਿਨਾਂ ਤੋਂ ਅਸ਼ਵਨੀ ਸੇਖੜੀ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਦੇਣ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆ ਸਨ।
ਇਸ ਸਬੰਧ ’ਚ ਪੰਜਾਬ ਦੇ (Chief Minister Capt. Amarinder Singh) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਹੀ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
Read this: ਪਨਬਸ ਅਤੇ PRTC ਦੇ ਕੱਚੇ ਮੁਲਾਜਮਾਂ ਦੀ ਤਿੰਨ ਦਿਨਾ ਹੜਤਾਲ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर