LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤੀ ਹਾਕੀ ਦੀ ਸਮੁੱਚੀ ਟੀਮ ਨੂੰ SGPC ਕਮੇਟੀ ਤੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਤ

sgpc c11

ਅੰਮ੍ਰਿਤਸਰ (ਇੰਟ.)- ਟੋਕੀਓ ਓਲੰਪਿਕ (Tokyo Olympics) ਵਿਚ ਭਾਰਤੀ ਖਿਡਾਰੀਆਂ (Indian players) ਵਲੋਂ ਆਪਣੇ ਜਲਵੇ ਦਿਖਾਉਣ ਤੋਂ ਬਾਅਦ ਉਨ੍ਹਾਂ ਦੀ ਵਤਨ ਵਾਪਸੀ 'ਤੇ ਭਰਵਾਂ ਸਵਾਗਤ (warm welcome) ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਨਾਲ ਸਬੰਧਿਤ ਖਿਡਾਰੀਆਂ ਦਾ ਐੱਸ.ਜੀ.ਪੀ.ਸੀ. (SGPC) ਵਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ (Amritsar Airport) ਪਹੁੰਚਣ ਤੋਂ ਬਾਅਦ ਖਿਡਾਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਖਿਡਾਰੀਆਂ ਦੇ ਸਵਾਗਤ ਲਈ ਐਸ.ਜੀ.ਪੀ.ਸੀ. ਵਲੋਂ ਤਿਆਰੀਆਂ ਕੀਤੀਆਂ ਗਈਆਂ ਸਨ, ਜਿਸ ਦੌਰਾਨ ਖਿਡਾਰੀਆਂ ਦੇ ਸਨਮਾਨ ਦੌਰਾਨ ਸਮਾਗਮ ਰੱਖਿਆ ਗਿਆ।

Read more- ਪੰਜਾਬ ਕੈਬਨਿਟ ਤੋਂ ਕੁਝ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਕੈਪਟਨ-ਸੋਨੀਆ ਮੁਲਾਕਾਤ ਵਿਚ ਫੇਰਬਦਲ ਦੀ ਮਨਜ਼ੂਰੀ

ਇਸ ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਇਤਿਹਾਸ ਰਚਣ ਵਾਲੇ ਭਾਰਤੀ ਸ਼ੇਰਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸ਼ਾਨਦਾਰ ਸਨਮਾਨ। ਹਾਕੀ ਖਿਡਾਰੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਦੇ ਹੋਏ। ਗੁਰਜੀਤ ਕੌਰ ਮਿਆਦੀਆਂ ਵੀ ਦਰਸ਼ਨ ਕਰਨ ਪਹੁੰਚੇ। ਭਾਰਤੀ ਹਾਕੀ ਸਮੁੱਚੀ ਟੀਮ ਨੂੰ ਇਕ ਕਰੋੜ ਦਾ ਚੈੱਕ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ। ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਮਿਆਦੀਆ ਕਲਾਂ ਨੂੰ ਬੀਬੀ ਜਗੀਰ ਕੌਰ ਨੇ ਸਨਮਾਨਿਤ ਕੀਤਾ।

In The Market