ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਓਪੀਨੀਅਨ ਪੋਲ ਤੇ ਐਗਜ਼ਿਟ ਪੋਲ ਉੱਤੇ ਪਾਬੰਦੀ ਲਾਉਣ ਦੀ ਗੱਲ ਵੀ ਆਖੀ।
Also Read: ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮ
I think no Punjabi believes the exit polls. Opinion polls and exit polls should be banned. EC monitors that voters aren't influenced, but nowadays some govts get opinion polls conducted using public money. AAP has done this: Shiromani Akali Dal Pres, Sukhbir S Badal, at Amritsar pic.twitter.com/6WIiocVB6s
— ANI (@ANI) March 9, 2022
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ 'ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ-ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਉਨ੍ਹਾਂ ਨੇ ਆਪ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ 'ਆਪ' ਨੇ ਅਜਿਹਾ ਕੀਤਾ ਹੈ।
Also Read: ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर