ਗੁਰਦਾਸਪੁਰ(ਭੋਪਾਲ ਸਿੰਘ): ਦੇਸ਼ ਵਿਚ ਜਿੱਥੇ (Lockodown) ਲਾਕਡਾਉਣ ਕਾਰਨ ਕੰਮ ਕਾਜ ਠੱਪ ਹੋਣ ਕਾਰਨ ਜਿੱਥੇ ਲੋਕ ਘਰਾਂ ਵਿੱਚ ਬੈਠ ਸਰਕਾਰਾਂ ਨੂੰ ਕੋਸ ਰਹੇ ਹਨ। ਉਥੇ ਕੁੱਝ ਲੋਕ ਇਸ (Lockodown)ਲਾਕਡਾਉਣ ਦਾ ਪੂਰਾ ਫਾਇਦਾ ਚੁੱਕ ਕੇ ਚੰਗਾ ਮੁਨਾਫ਼ਾ ਵੀ ਕਮਾ ਰਹੇ ਹਨ।
ਗੁਰਦਾਸਪੁਰ ਵਿੱਚ ਦੋ ਸਕੇ ਭਰਾਵਾਂ ਨੇ ਇਸ ਲਾਕਡਾਉਣ ਵਿੱਚ ਘਰ ਦੀ ਛੱਤ ਉਪਰ (vegetables) ਸਬਜ਼ੀਆਂ, ਫਲਾਂ ਅਤੇ ਫੂਲਾ ਦੀ ਕਾਸ਼ਤ ਸ਼ੁਰੂ ਕੀਤੀ ਹੈ ਅਤੇ ਘਰ ਦੀ ਛੱਤ ਉਪਰ ਹੀ ਪਨੀਰੀ ਤਿਆਰ ਕਰ ਕਿਸਾਨਾਂ ਨੂੰ ਵੇਚ ਕੇ ਚੰਗਾ ਮੁਨਾਫ਼ਾ ਕਮਾ ਰਹੇ ਹਨ।
ਉਹਨਾਂ ਦੱਸਿਆ ਕਿ ਉਹ ਇਸ ਵਾਰ (foreign vegetables)ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੀ ਕਰ ਰਹੇ ਹਨ ਅਤੇ ਉਸਦੀ ਪਨੀਰੀ ਵੀ ਤਿਆਰ ਕਰ ਰਹੇ ਹਨ ਜੋ ਕਿ ਕਾਫੀ ਲਾਭਦਾਇਕ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕੀ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਸਹੀ ਢੰਗ ਨਾਲ ਖੇਤੀਬਾੜੀ ਕਰ ਵਧੀਆ ਪੈਸੇ ਕਮਾਏ ਜਾ ਸਕਦੇ ਹਨ।
ਇਸ ਸਬੰਧੀ ਖ਼ਾਸ ਗੱਲਬਾਤ ਕਰਦਿਆਂ ਗੁਰਦਾਸਪੁਰ ਵਾਸੀ ਨਿਤਿਨ ਅਤੇ ਜਤਿਨ ਨੇ ਦੱਸਿਆ ਕਿ ਉਹ ਇਕ ਫੀਡ ਸਟੋਰ ਚਲਾਉਂਦੇ ਹਨ ਪਰ ਲਾਕਡਾਉਣ ਕਰਕੇ ਕੰਮ ਕਾਜ ਠੱਪ ਹੋਣ ਕਰਕੇ ਉਹਨਾਂ ਨੇ ਘਰ ਦੀ ਛੱਤ ਉਪਰ ਹੀ ਸਬਜ਼ੀਆਂ ਦੀ ਖੇਤੀ ਕਰਨ ਦੀ ਸੋਚੀ ਅਤੇ ਯੂਟਿਊਬ ਤੋਂ ਟ੍ਰੈੱਸ ਗਾਰਡਨ ਬਾਰੇ ਜਾਣਕਾਰੀ ਹਾਸਿਲ ਕੀਤੀ।
ਵਿਦੇਸ਼ੀਂ ਸਬਜ਼ੀਆਂ ਅਤੇ ਫਲਾਂ ਦੀ ਖੇਤੀ ਸ਼ੁਰੂ ਹੋਣ ਤੋਂ ਬਾਅਦ ਕਾਫੀ ਨੁਕਸਾਨ ਹੋਇਆ ਪਰ ਹੋਲੀ-ਹੋਲੀ ਜਾਣਕਾਰੀ ਅਨੁਸਾਰ ਉਹ ਕੰਮ ਕਰਦੇ ਗਏ ਅਤੇ ਅੱਜ ਵਧੀਆ ਮੁਨਾਫ਼ਾ ਕਮਾ ਰਹੇ ਹਨ ਅਤੇ ਆਪਣੀ ਘਰ ਦੀ ਛੱਤ ਉਪਰ ਹੀ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਪਨੀਰੀ ਤਿਆਰ ਕਰ ਕਿਸਾਨਾਂ ਨੂੰ ਵੀ ਵੇਚ ਰਹੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर