ਗੁਰਦਾਸਪੁਰ: ਨੌਜਵਾਨਾਂ ਦੇ ਦੋ ਧੜਿਆ ਵਿੱਚ ਹੋਈ ਬਹਿਸਬਾਜ਼ੀ ਇਸ ਕਦਰ ਵੱਧ ਗਈ ਕੇ ਉਸਨੇ ਝਗੜੇ ਦਾ ਰੂਪ ਧਾਰ ਲਿਆ। ਇਸ ਝਗੜੇ ਦੌਰਾਨ ਤੇਜ਼ ਧਾਰ ਹਥਿਆਰਾਂ ਸਮੇਤ ਗੋਲੀ ਵੀ ਚਲਾਈ ਗਈ। ਇਸ ਦੌਰਾਨ ਦੋਵਾਂ ਧੜਿਆ ਦੇ ਇਕ ਇਕ ਨੌਜਵਾਨ ਜ਼ਖਮੀ ਹੋ ਗਿਆ। ਇਸ ਝਗਦੇ ਦੌਰਾਨ ਗੱਡੀ ਦੀ ਵੀ ਭੰਨ ਤੋੜ ਕੀਤੀ ਗਈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਗਿਆ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।
Also Read: Omicron:ਇਸ ਲੱਛਣ ਦੇ ਦਿੱਖਣ 'ਤੇ ਨਾ ਲਓ ਜ਼ਿਆਦਾ ਤਣਾਅ, ਨਹੀਂ ਤਾਂ ਵਿਗੜ ਜਾਵੇਗੀ ਹਾਲਤ
ਗੋਲੀ ਪੱਟ ਵਿੱਚ ਲਗਣ ਕਰਕੇ ਜ਼ਖਮੀ ਹੋਏ ਇਕ ਧੜੇ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਜੀਰਾਂ ਪਾਰਕ ਨਜ਼ਦੀਕ ਕਿਸੇ ਗੱਲ ਨੂੰ ਲੈਕੇ ਦੂਸਰੇ ਧੜੇ ਦੇ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਗਈ, ਜਿਸ ਤੋਂ ਬਾਅਦ ਇਕੱਠਾ ਹੋਏ ਕੁਝ ਨੌਜਵਾਨਾਂ ਨੇ ਤੇਜਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਇਸੇ ਦੌਰਾਨ ਗੋਲੀ ਵੀ ਚਲਾਈ ਗਈ ਤੇਜ਼ਧਾਰ ਹਥਿਆਰ ਦੇ ਵਾਰ ਨਾਲ ਜ਼ਖਮੀ ਹੋਏ ਨੌਜਵਾਨ ਨੇ ਵੀ ਦੱਸਿਆ ਕਿ ਪੁਲਿਸ ਥਾਣਾ ਦੇ ਸਾਹਮਣੇ ਹੀ ਗੋਲੀਆਂ ਚਲਾਈਆਂ ਗਈਆਂ।
Also Read: ਸਰਕਾਰ ਦੀ ਟਵਿੱਟਰ ਤੇ ਗੂਗਲ ਨੂੰ ਸਖਤ ਫਟਕਾਰ, ਕਿਹਾ- ਕਾਰਵਾਈ ਨਾ ਕੀਤੀ ਤਾਂ...
ਇਸ ਘਟਨਾ ਬਾਰੇ ਬਟਾਲਾ ਪੁਲਿਸ ਦੇ ਡੀ ਐਸ ਪੀ ਨੇ ਦਸਦੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਕਿੰਨੀਆਂ ਗੋਲੀਆਂ ਚਲਾਈਆ ਗਈਆਂ ਹਨ। ਬਾਕੀ ਤਫਤੀਸ਼ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर