ਪਟਿਆਲਾ- ਪਟਿਆਲਾ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ। ਪਟਿਆਲਾ ਦੀ ਥਾਪਰ ਯੂਨੀਵਰਿਸਟੀ ਪਟਿਆਲਾ ਵਿਖੇ ਅੱਜ 31 ਦਸੰਬਰ ਨੂੰ 12 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਹਨ। ਦੱਸ ਦਈਏ ਕਿ ਇਸੇ ਯੂਨੀਵਰਸਿਟੀ ਵਿਚ ਬੀਤੇ ਦਿਨ ਵੀ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਸਨ। ਅੱਜ ਦੇ ਮਾਮਲੇ ਮਿਲਾ ਕੇ ਯੂਨੀਵਰਸਿਟੀ ਵਿਚ ਕੁੱਲ 27 ਮਾਮਲੇ ਹੋ ਗਏ ਹਨ।
Also Read: ਪਟਿਆਲਾ ਵਿਖੇ AAP ਦਾ 'ਸ਼ਾਂਤੀ ਮਾਰਚ', ਕੈਪਟਨ ਦੇ ਗੜ੍ਹ ’ਚ ਕੇਜਰੀਵਾਲ ਦੀ ਦਹਾੜ!
ਮਿਲੀ ਜਾਣਕਾਰੀ ਮੁਤਾਬਕ ਥਾਪਰ ਕਾਲਜ ਜੇ ਹੋਸਟਲ ਨੂੰ ਕੰਟੈਨਮੈਂਟ ਏਰੀਆ ਐਲਾਨ ਕੀਤਾ ਗਿਆ ਹੈ ਅਤੇ ਇਸ ਹੋਸਟਲ ਤੋਂ ਵਿਦਿਆਰਥੀਆਂ ਦੇ ਬਾਹਰ ਜਾਣ ਜਾਂ ਬਾਹਰੋਂ ਕਿਸੇ ਦੇ ਆਉਣ ਤੇ ਅੱਗਲੇ ਪੰਦਰਾਂ ਦਿਨਾਂ ਤੱਕ ਨਿਗਰਾਨੀ ਰੱਖੀ ਜਾਵੇਗੀ। ਜ਼ਿਲ੍ਹੇ ਵਿੱਚ ਹੁਣ ਤੱਕ 3259 ਵਿਦੇਸ਼ੀ ਯਾਤਰੀ ਆਏ ਹਨ। ਇਨ੍ਹਾਂ ਵਿਚੋ ਹਾਈ ਰਿਸ਼ਕ ਦੇਸ਼ਾਂ ਵਿਚੋਂ ਆਏ 395 ਯਾਤਰੀਆਂ ਵਿਚੋਂ 8 ਦਿਨ ਦਾ ਸਮਾਂ ਪੂਰਾ ਹੋਣ ਉਪਰੰਤ 211 ਦੇ ਕੋਵਿਡ ਟੈਸਟ ਕਰਵਾਏ ਗਏ ਹਨ। ਜਿਹਨਾਂ ਵਿਚੋਂ ਹੁਣ ਤੱਕ ਕੇਵਲ ਦੋ ਹੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ।
Also Read: BJP ਨੇ ਕੀਤੀ 'ਨਵਾਂ ਪੰਜਾਬ ਭਾਜਪਾ ਦੇ ਨਾਲ' ਮੁਹਿੰਮ ਦੀ ਸ਼ੁਰੂਆਤ, ਨੰਬਰ ਕੀਤਾ ਜਾਰੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर