ਚੰਡੀਗੜ੍ਹ: 'ਆਪ' ਸਰਕਾਰ ਪੰਜਾਬ ('Aap' Government Punjab) ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ (300 units of free electricity for the people) ਦੀ ਪਹਿਲੀ ਗਰੰਟੀ (The first guarantee) ਯਕੀਨੀ ਬਣਾਉਣ ਲਈ ਤਿਆਰ ਹੈ। ਪੰਜਾਬ ਵਿੱਚ ਆ...
ਚੰਡੀਗੜ੍ਹ : ਪੰਜਾਬ ਐਂਟੀ ਗੈਂਗਸਟਰ ਟਾਸਕ ਫ਼ੋਰਸ (Punjab Anti Gangster Task Force) ਨੇ ਹਰਿਆਣਾ ਅਤੇ ਉਤਰਾਖੰਡ (Haryana and Uttarakhand) ਤੋਂ 2 ਗੈਂਗਸਟਰਾਂ (2 Gangster) ਨੂੰ ਗ੍ਰਿਫ਼ਤਾਰ (Arrest) ਕੀਤਾ ਹੈ। ਇਹ ਧਰਮਿੰਦਰ ਭਿੰਡਾ ਕਤਲਕਾਂਡ (Dharminder Bhinda massacre) ਵਿਚ ਲੋੜੀਂਦੇ ਸਨ। ਉਹ ਕਬੱਡੀ ਪ੍ਰਮੋਟਰ ਧਰਮਿੰਦਰ (Kabaddi promoter Dharmendra) ਭਿੰਡ...
ਚੰਡੀਗੜ੍ਹ : ਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਦੌਰਾਨ ਪਾਣੀ ਦੀ ਮੰਗ ਵੀ ਜ਼ਿਆਦਾ ਵੱਧ ਜਾਂਦੀ ਹੈ। ਪਾਣੀ ਦੀ ਸਪਲਾਈ (Water supply) ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਸਖਤੀ ਕੀਤੀ ਗਈ ਹੈ। ਇਸ ਦੌਰਾਨ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵਲੋਂ ਸਖ਼ਤ ਕਦਮ ਚੁੱਕੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕਦਿਆਂ ਜਿਹੜੇ ਪਾਣੀ ਦੀ ਬਰਬਾਦੀ (Waste of water) ਕਰਦੇ ਦੇਖੇ ਗਏ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਭਾਰੀ ਜੁਰਮਾਨਾ (Heavy fine) ਕੀਤਾ ਜਾਵੇਗਾ ਤਾਂ ਜੋ ਉਹ ਅੱਗੇ ਤੋਂ ਅਜਿਹੀ ਗਲਤੀ ਨਾ ਕਰੇ। ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਨੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਨਗਰ ਨਿਗਮ ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ (A fine of Rs 5,000) ਲਗਾਏਗਾ। ਇਹ ਮੁਹਿੰਮ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ। Also Read : ਕੇਂਦਰ ਸਰਕਾਰ ਨੇ ਮੰਨਿਆ ਕੋਲੇ ਦੀ ਘਾਟ ਕਾਰਣ ਸੂਬਿਆਂ ਨੂੰ ਆ ਸਕਦੈ ਬਿਜਲੀ ਸੰਕਟ ਦੱਸਣਯੋਗ ਹੈ ਕਿ ਕਈ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਵਲੋਂ ਤੇ ਹੋਰ ਸੰਸਥਾਵਾਂ ਵਲੋਂ ਵੀ ਕਈ ਵਾਰ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ ਤਾਂ ਜੋ ਸਾਡੀਆਂ ਆਉਣ ਵਾਲੀਆਂ ਪ...
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (New President Amarinder Singh Raja Waring) ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ (Arrived at Amritsar)। ਇਸ ਦੌਰਾਨ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ (Amrita Waring) ਅਤੇ ਧੀ ਏਕਮ ਵੀ ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਦਿੱਲੀ ਦੇ ਸਕੂਲਾਂ (Delhi schools) ਦਾ ਦੌਰਾ ਕੀਤਾ ਜਾਵੇਗਾ। ਇਹ ਦੌਰਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਸਕੂਲਾਂ (Schools of Punjab) ਵਿਚ ਵੀ ਸਿੱਖਿਆ ਦੇ ਮਿਆਰ (Standards of education) ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ (Schools of Punjab) ਨੂੰ ਦਿੱਲੀ ਦੀ ਤਰਜ਼ 'ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕ...
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (President and former Deputy Chief Minister Sukhbir Badal) ਨੇ ਵਿਸਾਖੀ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿ...
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ਉੱਤੇ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ 16 ਤਰੀਕ ਨੂੰ ਵਿਰੋਧੀਆਂ ਨੂੰ ਜਵਾਬ ਤੇ ਪੰਜਾਬ ਵਾਸੀਆਂ ਨੂੰ ਤੋਹਫਾ ਦੇਣ ਜਾ ਰਹੇ ਹਨ। Also Read: ਪਟੜੀ 'ਤੇ ਲੇਟ ਕੇ ਫੋਨ ਸੁਣ ਰਹੀ ਸੀ ਲੜਕੀ ਤੇ ਉੱਤੋਂ ਆ ਗਈ ਟ੍ਰੇਨ... (ਵੀਡੀਓ) ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਬਹੁਤ ਪਵਿੱਤਰ ਵਿਸਾਖੀ ਦਾ ਦਿਹਾੜਾ ਹੈ ਤੇ ਇਸ ਦੇ ਨਾਲ ਹੀ ਅੱਜ ਬਾਬਾ ਸਾਹਿਬ ਦੀ ਜਯੰਤੀ ਵੀ ਹੈ। ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਸਾਨੂੰ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਮਿਲਿਆ ਹੈ। ਦੇਸ਼ ਦਾ ਕੋਈ ਵੀ ਇਨਸਾਨ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਸਿੱਖਿਆ ਅਤੇ ਸਿਹਤ ਦੇ ਮੁੱਦੇ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਦੀ ਕਦੇ ਚੋਰੀ ਨਹੀਂ ਹੋ ਸਕਦੀ। ਸਿੱਖਿਆ ਰਾਹੀਂ ਕੋਈ ਵੀ ਉਪਲੱਬਧੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸਿੱਖਿਆ ਤੇ ਸਿਹਤ ਸਹੂਲਤਾ ਵਿਚ ਸੁਧਾਰ ਕਰਨ ਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾਵੇਗੀ। ਪਹਿਲਾਂ ਮਹਿਲਾਂ ਵਾਲਾ ਰਾਜਾ ਖੇਤੀਬਾੜੀ ਮੰਤਰੀ ਸੀ ਤੇ ਹੁਣ ਇਕ ਆਮ ਬੰਦਾ। Also Read: ਉਦੇਪੁਰ: ਪਿਕਅਪ ਖੱਡ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ, CM ਗਹਿਲੋਤ ਨੇ ਜਤਾਇਆ ਦੁੱਖ ਇਸ ਦੌਰਾਨ ਇਕ ਪੱਤਰਕਾਰ ਨੇ ਉਨ੍ਹਾਂ ਤੋਂ ਸਵਾਲ ਪੁੱਛ ਲਿਆ ਕਿ ਪੰਜਾਬ ਦੇ ਬਿਜਲੀ ਅਧਿਕਾਰੀਆਂ ਦੀ ਦਿੱਲੀ ਮੁੱਖ ਮੰਤਰੀ ਨਾਲ ਮੁਲਾਕਾਤ ਉੱਤੇ ਵਿਰੋਧੀ ਉਨ੍ਹਾਂ ਉੱਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਇਸ ਉੱਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਧਿਕਾਰੀ ਹੋਰਾਂ ਸੂਬਿਆਂ ਵਿਚ ਨਵੀਂ ਤਕਨੀਕ ਬਾਰੇ ਸਿੱਖਣ ਜਾਂਦੇ ਰਹੇ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਉਣ ਵਾਲੀ 16 ਤਰੀਕ ਨੂੰ ਸਾਰਿਆਂ ਨੂੰ ਜਵਾਬ ਮਿਲ ਜਾਓ ਕਿ ਬਿਜਲੀ ਅਧਿਕਾਰੀ ਦਿੱਲੀ ਕਿਉਂ ਗਏ ਸਨ।
ਚੰਡੀਗੜ੍ਹ- ਆਮਤੌਰ 'ਤੇ ਸੋਸ਼ਲ ਮੀਡੀਆ 'ਤੇ ਕਈ ਘਟਨਾਵਾਂ ਦੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਅਜਿਹੀ ਹੀ ਇਕ ਵਾਇਰਲ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਹਰ ਕੋਈ ਹੈਰਾਨ ਹੈ। ਇਕ ਕੁੜੀ ਟ੍ਰੈਕ 'ਤੇ ਬੈਠੀ ਆਰਾਮ ਨਾਲ ਫੋਨ ਉੱਤੇ ਗੱਲਾਂ ਕਰ ਰਹੀ ਸੀ ਅਤੇ ਫਿਰ ਅਚਾਨਕ ਟ੍ਰੇਨ ਆਉਣ ਤੋਂ ਬਾਅਦ ਲੜਕੀ ਦੇ ਉਪਰੋਂ ਲੰਘ ਜਾਂਦੀ ਹੈ, ਇਹ ਵੀਡੀਓ ਹੈਰਾਨ ਕਰਨ ਵਾਲੀ ਹੈ ਪਰ ਲੜਕੀ ਇਸ ਦੌਰਾਨ ਟ੍ਰੇਨ ਦੀ ਚਪੇਟ ਵਿਚ ਆਉਣ ਤੋਂ ਬਚ ਜਾਂਦੀ ਹੈ। Also Read: ਉਦੇਪੁਰ: ਪਿਕਅਪ ਖੱਡ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ, CM ਗਹਿਲੋਤ ਨੇ ਜਤਾਇਆ ਦੁੱਖ ਹੈਰਾਨੀ ਦੀ ਗੱਲ ਇਹ ਵੀ ਰਹੀ ਕਿ ਟ੍ਰੇਨ ਦੇ ਉੱਪਰੋਂ ਲੰਘਣ ਦੇ ਬਾਵਜੂਦ ਲੜਕੀ ਦੇ ਕੰਨਾਂ ਤੋਂ ਫੋਨ ਨਹੀਂ ਹਟਾਇਆ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਕਈ ਲੋਕ ਟਿੱਪਣੀ ਕਰ ਰਹੇ ਹਨ ਕਿ ਇਹ ਕਿੰਨਾ ਜ਼ਰੂਰੀ ਸੀ ਕਿ ਉਸ ਨੇ ਆਪਣੀ ਜਾਨ ਖਤਰੇ 'ਚ ਪਾ ਦਿੱਤੀ ਸੀ। ਇਹ ਵੀਡੀਓ ਕਿੱਥੋਂ ਦੀ ਹੈ? ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਪਰ ਇਹ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। Also Read: ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪੰਜਾ ਸਾਹਿਬ 'ਚ ਲਏ ਆਖਰੀ ਸਾਹ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਲੜਕੀ ਫੋਨ 'ਤੇ ਗੱਲ ਕਰਦੇ ਸਮੇਂ ਲਾਪਰਵਾਹ ਦਿਖਾਈ ਦੇ ਰਹੀ ਹੈ। ਟ੍ਰੇਨ ਦੀ ਪਟੜੀ 'ਤੇ ਬੈਠੀ ਉਹ ਫੋਨ 'ਤੇ ਗੱਲ ਕਰਨ 'ਚ ਇੰਨੀ ਰੁੱਝੀ ਹੋਈ ਹੈ ਕਿ ਉਸ ਨੇ ਟ੍ਰੇਨ ਆਉਂਦੀ ਦੇਖੀ ਪਰ ਇਸ ਦੌਰਾਨ ਉਹ ਪਟੜੀ ਉੱਤੇ ਹੀ ਲੰਮੀ ਪੈ ਗਈ ਤੇ ਟ੍ਰੇਨ ਉਸ ਦੇ ਉਪਰੋਂ ਲੰਘ ਗਈ। ਇਸ ਦੇ ਬਾਅਦ ਵੀ ਉਸ ਨੇ ਆਪਣੇ ਕੰਨਾਂ ਤੋਂ ਫੋਨ ਨਹੀਂ ਹਟਾਇਆ। ਇਸ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਕਈ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।...
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਚੰਨੀ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਤੋਂ ਕਰੋੜਾਂ ਰੁਪਏ ਕਮਾਉਣ ਦਾ ਦੋਸ਼ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 16 ਅਪ੍ਰੈਲ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। Also Read: CM ਭਗਵੰਤ ਮਾਨ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਉਰਫ ਹਨੀ 20 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। ਹਨੀ ਇਸ ਸਮੇਂ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਕਪੂਰਥਲਾ ਜੇਲ 'ਚ ਬੰਦ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਅਤੇ ਉਨ੍ਹਾਂ ਦੇ ਸਹਿਯੋਗੀ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਹਨੀ ਨੂੰ ਈਡੀ ਨੇ 3 ਅਤੇ 4 ਫਰਵਰੀ ਦੀ ਦਰਮਿਆਨੀ ਰਾਤ ਗ੍ਰਿਫਤਾਰ ਕੀਤਾ ਸੀ। ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ 'ਤੇ ਫਰਜ਼ੀ ਕੰਪਨੀਆਂ ਬਣਾ ਕੇ ਮਨੀ ਲਾਂਡਰਿੰਗ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 18-19 ਜਨਵਰੀ ਨੂੰ ਈਡੀ ਦੇ ਛਾਪੇ ਦੌਰਾਨ ਹਨੀ ਦੇ ਘਰ ਤੋਂ ਕਰੀਬ 7.9 ਕਰੋੜ ਰੁਪਏ ਦੀ ਨਕਦੀ ਮਿਲੀ ਸੀ। ਹਨੀ ਦੇ ਸਾਥੀ ਸੰਦੀਪ ਕੁਮਾਰ ਦੇ ਠਿਕਾਣਿਆਂ ਤੋਂ ਦੋ ਕਰੋੜ ਰੁਪਏ ਮਿਲੇ ਹਨ। Also Read: PNG ਦੀਆਂ ਵਧੀਆਂ ਕੀਮਤਾਂ, ਵੇਖੋ ਕਿੰਨਾ ਵਧਿਆ ਰੇਟ 18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ18 ਜਨਵਰੀ ਨੂੰ ਈਡੀ ਨੇ ਸੀਐੱਮ ਚੰਨੀ ਦੀ ਸਾਲੀ ਦੇ ਬੇਟੇ ਭੁਪਿੰਦਰ ਹਨੀ ਦੇ ਘਰ ਛਾਪਾ ਮਾਰਿਆ ਸੀ। 2018 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਈਡੀ ਅਧਿਕਾਰੀਆਂ ਮੁਤਾਬਕ ਮਾਮਲੇ ਦੇ ਮੁੱਖ ਮੁਲਜ਼ਮ ਕੁਦਰਤਦੀਪ ਸਿੰਘ ਨੇ ਦੋ ਡਾਇਰੈਕਟਰਾਂ ਸੰਦੀਪ ਸਿੰਘ ਅਤੇ ਭੁਪਿੰਦਰ ਸਿੰਘ ਨਾਲ ਮਿਲ ਕੇ ਨਵੀਆਂ ਕੰਪਨੀਆਂ ਬਣਾਈਆਂ ਸਨ। ਪੁੱਛਗਿੱਛ ਤੋਂ ਬਾਅਦ ਈਡੀ ਦੇ ਹੱਥ ਭੁਪਿੰਦਰ ਹਨੀ ਤੱਕ ਪਹੁੰਚ ਗਏ ਅਤੇ 18 ਜਨਵਰੀ ਨੂੰ ਈਡੀ ਨੇ ਹਨੀ ਦੀਆਂ ਚੰਡੀਗੜ੍ਹ, ਲੁਧਿਆਣਾ, ਮੋਹਾਲੀ ਅਤੇ ਫਤਿਹਗੜ੍ਹ 'ਚ 10 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਦੇ ਟਿਕਾਣਿਆਂ ਤੋਂ 10.7 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।...
ਤਲਵੰਡੀ ਸਾਬੋ: ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਉਪਰੰਤ ਉਹ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਅਤੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਨਾਲ ਹਲਕਾ ਵਿਧਾਇਕਾ ਬਲਜਿੰਦਰ ਕੌਰ ਅਤੇ ਹੋਰ ਆਗੂ ਮੌਜੂਦ ਸਨ। Also Read: PNG ਦੀਆਂ ਵਧੀਆਂ ਕੀਮਤਾਂ, ਵੇਖੋ ਕਿੰਨਾ ਵਧਿਆ ਰੇਟ ਪੰਜਾਬ ਦੇ ਮੁੱਖ ਮੰਤਰੀ ਅੱਜ ਜਲੰਧਰ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਇਹ ਪਹਿਲੀ ਜਲੰਧਰ ਫੇਰੀ ਹੈ। ਆਪਣੇ ਦੌਰੇ ਦੌਰਾਨ ਉਹ ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ। ਉੱਥੇ ਹੀ ਅੱਜ ਬੂਟਾ ਮੰਡੀ ਵਿਖੇ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਨਗੇ। Also Read: ਆਂਧਰਾ ਪ੍ਰਦੇਸ਼ ਦੀ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ
ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਨੂੰ ਨਿਸ਼ਾਨਾ ਬਣਾਉਂਦੇ ਹੋਏ ਜੀ-23 ਨੇਤਾਵਾਂ 'ਤੇ ਕੀਤੀ ਗਈ ਟਿੱਪਣੀ ਹੁਣ ਉਨ੍ਹਾਂ 'ਤੇ ਭਾਰੀ ਪੈਣ ਲੱਗੀ ਹੈ। ਚੰਨੀ ਦੀ ਸ਼ਿਕਾਇਤ 'ਤੇ ਕਾਂਗਰਸ ਅਨੁਸ਼ਾਸਨੀ ਕਮੇਟੀ (Congress Disciplinary Committee) ਨੇ ਉਨ੍ਹਾਂ ਨੂੰ ਕਾ...
ਅੰਮ੍ਰਿਤਸਰ- ਅੰਮ੍ਰਿਤਸਰ ਦੇ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਪੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਸਕੂਲ ’ਚ ਹਫ਼ੜਾ-ਤਫ਼ੜੀ ਮੱਚ ਗਈ। ਸਕੂਲ ’ਚ ਮੌਜੂਦ ਸਾਰੇ ਬੱਚੇ ਆਪਣੀਆਂ ਜਮਾਤਾਂ ’ਚੋਂ ਨਿਕਲ ਕੇ ਬਾਹਰ ਆ ਗਏ। Also Read: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਮਾਨ ਸਰਕਾਰ ਨੇ ਲਏ ਵੱਡੇ ਫੈਸਲੇ ਦੱਸ ਦੇਈਏ ਕਿ ਸਕੂਲ ’ਚ ਅੱਗ ਕਿਹੜੀ ਥਾਂ ਅਤੇ ਕਿਵੇਂ ਲੱਗੀ ਹੈ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਅੱਗ ਕਾਰਨ ਸਕੂਲ ’ਚ ਵੱਡੀ ਗਿਣਤੀ ’ਚ ਮੌਜੂਦ ਸਾਰੇ ਬੱਚੇ ਪਰੇਸ਼ਾਨ ਹੋ ਗਏ। Also Read: ਨਿਊਯਾਰਕ 'ਚ 2 ਸਿੱਖਾਂ 'ਤੇ ਨਸਲੀ ਹਮਲਾ: 10 ਦਿਨਾਂ ਦੇ ਅੰਦਰ ਅਜਿਹੀ ਦੂਜੀ ਘਟਨਾ...
ਲੁਧਿਆਣਾ : IAS (ਇੰਡੀਅਨ ਐਡਮਿਨਿਸਟ੍ਰੇਟਿਵ ਸਰਵਿਸ) (Indian Administrative Service) ਸੁਰਭੀ ਮਲਿਕ (Surbhi Malik) ਨੂੰ ਲੁਧਿਆਣਾ ਦੀ ਨਵੀਂ ਡਿਪਟੀ ਕਮਿਸ਼ਨਰ (New Deputy Commissioner of Ludhiana) (ਡੀ.ਸੀ.) ਨਿਯੁਕਤ ਕੀਤਾ ਗਿਆ ਹੈ। ਉਹ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ (The first woman Deputy Commissioner of Ludhiana) ਹੋਵੇਗੀ।...
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ ਕਈ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਜਲ ਵਿਭਾਗ ਵਿਚ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਕੈਬਨਿਟ ਵਿਚ ਇਸ ਦੌਰਾਨ ਵੱਡਾ ਫੈਸਲਾ ਲੈਂਦਿਆਂ ਜਲ ਵਿਭਾਗ ਵਿਚ 145 ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਨੌਕਰੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੀਆਂ ਜਾਣਗੀਆਂ। ਇਸ ਦੌਰਾਨ ਪੰਜਾਬ ਗ੍ਰਾਮੀਣ ਵਿਕਾਸ (ਸੋਧ) ਐਕਟ 2022 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੌਰਾਨ ਐਲਾਨ ਹੋਈਆਂ ਨੌਕਰੀਆਂ ਵਿਚ 25 ਸਬ ਡਿਵੀਜ਼ਨ ਇੰਜੀਨੀਅਰ, 70 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਭਰਤੀ 1 ਸਾਲ ਅੰਦਰ PPSC ਤੇ SSS ਬੋਰਡ ਤਹਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ RDF ਨੂੰ ਲੈ ਕੇ ਵੀ ਵੱਡਾ ਫੈਸਲਾ ਕੀਤਾ ਗਿਆ ਹੈ। ਇਸ ਰਾਸ਼ੀ ਨੂੰ ਹੁਣ ਸਿਰਫ ਪੇਂਡੂ ਵਿਕਾਸ ਲਈ ਹੀ ਖਰਚਿਆ ਜਾਵੇਗਾ। ਦੱਸ ਦਈਏ ਕਿ ਕੇਂਦਰ ਨੇ ਪੰਜਾਬ ਸਰਕਾਰ ਦਾ 1100 ਕਰੋੜ ਰੁਪਏ ਦਾ RDF ਰੋਕ ਰੱਖਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ, ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ। Also Read: CM ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਅੱਜ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਉਸਨੇ ਕਿਹਾ ਕਿ ਇਹ ਡਾਟਾ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ। Also Read: ਚੋਣ ਜ਼ਾਬਤੇ ਕਾਰਨ ਰੁਕਿਆ ਸੀ ਡੇਰਾ ਬੱਲਾਂ ਪ੍ਰਾਜੈਕਟ ਦਾ ਕੰਮ, ਗ੍ਰਾਂਟ ਲਈ ਮੁੜ ਹੋਵੇਗਾ ਪ੍ਰੋਸੈੱਸ ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ 'ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ 'ਚ ਆ ਰਹੇ ਅਨਾਜ 'ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਦੇ ਦੌਰੇ ਦੌਰਾਨ ਕੁਝ ਮੰਡੀਆਂ ਵਿੱਚ ਚੱਲ ਰਹੀ ਖਰੀਦ ਵਿੱਚ ਅਸਥਾਈ ਤੌਰ 'ਤੇ ਵਿਘਨ ਪੈ ਸਕਦਾ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।...
ਚੰਡੀਗੜ੍ਹ- ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਏ ਖੂਨੀ ਸਾਕੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਲੈ ਕੇ ਆਪਣੀ ਫੇਸਬੁੱਕ ’ਤੇ ਇਸ ਪੋਸਟ ਸਾਂਝੀ ਕੀਤੀ ਹੈ। ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਅਸੀਂ ਕਦੇ ਨਹੀਂ ਭੁੱਲ ਸਕਦੇ। ਸਾਰੀ ਜ਼ਿੰਦਗੀ ਸ਼ਹੀਦ ਹੋਏ ਇਹਨਾਂ ਸ਼ਹੀਦਾਂ ਦੇ ਰਿਣੀ ਰਹਾਂਗੇ ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀਇਨਕਲਾਬ ਜ਼ਿੰਦਾਬਾਦ pic.twitter.com/oCdEDhWb2Y — Bhagwant Mann (@BhagwantMann) April 13, 2022 ਸਾਂਝੀ ਕੀਤੀ ਪੋਸਟ ’ਚ ਭਗਵੰਤ ਮਾਨ ਨੇ ਲਿਖਿਆ ਕਿ,‘‘ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ!’’ ‘‘ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ, ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਮੁੱਖ ਮੰਤਰੀ ਨੇ ਲਿਖਿਆ ਕਿ, ‘‘ਆਜ਼ਾਦੀ ਲਈ ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਅਸੀਂ ਕਦੇ ਨਹੀਂ ਭੁੱਲ ਸਕਦੇ। ਅਸੀਂ ਸਾਰੀ ਜ਼ਿੰਦਗੀ ਸ਼ਹੀਦ ਹੋਏ ਇਨ੍ਹਾਂ ਅਣਗਿਣਤ ਸ਼ਹੀਦਾਂ ਦੇ ਰਿਣੀ ਰਹਾਂਗੇ, ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ।ਇਨਕਲਾਬ ਜ਼ਿੰਦਾਬਾਦ!’’...
ਜਲੰਧਰ- ਡੇਰਾ ਸੱਚਖੰਡ ਬੱਲਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਅਧਿਐਨ ਕੇਂਦਰ ਬਣਾਉਣ ਲਈ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਾਰੀ ਕੀਤੀ ਗਈ 25 ਕਰੋੜ ਰੁਪਏ ਦੀ ਰਾਸ਼ੀ ਜਲੰਧਰ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੀ ਗਈ ਹੈ। ਸਰਕਾਰ ਨੇ ਡੇਰਾ ਬੱਲਾਂ ਵਿੱਚ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ ਰਾਹੀਂ ਤਿਆਰ ਕਰਨਾ ਸੀ, ਜਿਸ ਦੀ ਜ਼ਿੰਮੇਵਾਰੀ ਸੈਰ ਸਪਾਟਾ ਵਿਭਾਗ ਕੋਲ ਸੀ। Also Read: ਅਮਰੀਕਾ ਦੇ ਬਰੁਕਲਿਨ ਸਬ ਵੇ ਸਟੇਸ਼ਨ 'ਤੇ ਚੱਲੀਆਂ ਗੋਲੀਆਂ ; ਬੰਬ ਬਰਾਮਦ, 13 ਲੋਕ ਜ਼ਖਮੀ ਜਦੋਂ ਚੋਣ ਜ਼ਾਬਤਾ ਲੱਗਾ ਤਾਂ ਸਾਰੀ ਕਾਰਵਾਈ ਠੱਪ ਹੋ ਗਈ। ਜਦੋਂ ਸਰਕਾਰ ਬਦਲੀ ਤਾਂ ਸੈਰ ਸਪਾਟਾ ਵਿਭਾਗ ਨੇ ਇਸ ਪ੍ਰਾਜੈਕਟ ’ਤੇ ਕੰਮ ਨਹੀਂ ਕੀਤਾ ਅਤੇ ਹੁਣ ਨਵਾਂ ਵਿੱਤੀ ਸਾਲ ਸ਼ੁਰੂ ਹੋਣ ਨਾਲ ਗ੍ਰਾਂਟ ਲੈਪਸ ਹੋ ਗਈ ਹੈ। ਇਸ ਸਬੰਧੀ 11 ਅਪਰੈਲ ਨੂੰ ਡਿਪਟੀ ਅਰਥ ਅਤੇ ਡੇਟਾ ਐਡਵਾਈਜ਼ਰ ਜਲੰਧਰ ਵੱਲੋਂ ਡਾਇਰੈਕਟਰ ਪਲੈਨਿੰਗ ਵਿਭਾਗ ਚੰਡੀਗੜ੍ਹ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਦੂਸਰਾ, ਸੈਰ ਸਪਾਟਾ ਵਿਭਾਗ ਨੇ ਆਪਣੇ ਬੈਂਕ ਖਾਤੇ ਦਾ ਵੇਰਵਾ ਸਾਂਝਾ ਨਹੀਂ ਕੀਤਾ ਜਿਸ ਵਿੱਚ ਇਹ ਰਕਮ ਜਮ੍ਹਾ ਕੀਤੀ ਜਾਣੀ ਸੀ। ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਵਿਕਾਸ ਕਾਰਜ ਚੱਲ ਰਹੇ ਸਨ, ਇਸ ਦਾ ਪੈਸਾ ਪਹਿਲਾਂ ਸਬੰਧਤ ਡੀਸੀ ਦਫ਼ਤਰ ਵਿੱਚ ਆਉਂਦਾ ਸੀ, ਫਿਰ ਇਸ ਨੂੰ ਪ੍ਰਾਜੈਕਟ ਦੇ ਨਿਰਮਾਤਾ ਵਿਭਾਗ ਨੂੰ ਜਾਰੀ ਕੀਤਾ ਜਾਂਦਾ ਸੀ। ਇਸ ਪ੍ਰਕਿਰਿਆ ਤਹਿਤ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਖਾਤੇ 'ਚ ਕੁੱਲ 135 ਕਰੋੜ ਰੁਪਏ ਦੀ ਗ੍ਰਾਂਟ ਭੇਜੀ ਗਈ ਸੀ, ਜਿਸ 'ਤੇ ਬੈਂਕ ਤੋਂ ਕਰੀਬ 40 ਲੱਖ ਰੁਪਏ ਦਾ ਵਿਆਜ ਵੀ ਮਿਲਿਆ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ 25 ਕਰੋੜ ਰੁਪਏ ਵਾਪਸ ਭੇਜਦੇ ਹੋਏ ਵਿਆਜ ਦਾ ਪੈਸਾ ਵੀ ਵਾਪਸ ਸਰਕਾਰੀ ਖਾਤੇ 'ਚ ਵਾਪਸ ਭੇਜ ਦਿੱਤਾ ਹੈ। Also Read: 9 IPS ਅਧਿਕਾਰੀਆਂ ਦਾ ਹੋਏ ਤਬਾਦਲੇ ਗ੍ਰਾਂਟ ਲਈ ਦੁਬਾਰਾ ਹੋਵੇਗਾ ਪ੍ਰੋਸੈੱਸਚੋਣਾਂ ਵਿੱਚ ਜਿੰਨੀ ਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿੱਚ ਗਏ, ਆਮ ਆਦਮੀ ਪਾਰਟੀ ਦੇ ਆਗੂ ਵੀ ਉਨ੍ਹਾਂ ਦੇ ਨਾਲ ਗਏ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੱਥਾ ਟੇਕਣ ਲਈ ਕਈ ਵਾਰ ਡੇਰਾ ਸੱਚਖੰਡ ਬੱਲਾਂ ਪੁੱਜੇ। ਹੁਣ ਆਉਣ ਵਾਲੇ ਦਿਨਾਂ ਵਿੱਚ ਲੋਕਲ ਬਾਡੀ ਦੀਆਂ ਚੋਣਾਂ ਹਨ ਅਤੇ ਆਮ ਆਦਮੀ ਪਾਰਟੀ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਬਾਣੀ ਦਾ ਅਧਿਐਨ ਕੇਂਦਰ ਦੇ ਪ੍ਰੋਜੈਕਟ ਨੂੰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹੇ 'ਚ ਹੁਣ ਪਿਛਲੀ ਸਰਕਾਰ 'ਚ ਜੋ ਪੈਸਾ ਜਾਰੀ ਹੋਇਆ ਸੀ, ਉਸ ਨੂੰ ਜਾਰੀ ਕਰਨ ਲਈ ਮੁੜ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਸ ਤੋਂ ਬਾਅਦ ਸੀਐਮ ਭਗਵੰਤ ਮਾਨ ਵੱਲੋਂ ਮੋਹਰ ਲਗਾਈ ਜਾਵੇਗੀ। ਦੂਜੇ ਪਾਸੇ ਜਿਹੜੇ ਕੰਮ ਸ਼ੁਰੂ ਕੀਤੇ ਗਏ ਹਨ, ਉਨ੍ਹਾਂ ਦੀਆਂ ਗ੍ਰਾਂਟਾਂ ਨੂੰ ਵਾਪਸ ਭੇਜਣ ਦਾ ਸਮਾਂ ਨਹੀਂ ਦਿੱਤਾ ਗਿਆ ਹੈ। ਇਹ ਕੰਮ ਚੱਲਦੇ ਰਹਿਣਗੇ।...
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 7 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ 'ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾਵੇ, ਜਿਸ ਲਈ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ 'ਤੇ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਧਰ ਲਿਆ ਜਾਵੇ।
ਪਟਿਆਲਾ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narinder Singh Tomar) ਨੂੰ ਪਟਿਆਲਾ ਤੋਂ ਸੰਸਦ ਮੈਂਬਰ (Member of Parliament from Patiala) ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ (Former External Affairs Minister Preneet Kaur) ਨੇ ਪੱਤਰ ਲਿਖ ਕੇ ਕਿਸਾਨਾਂ ...
ਚੰਡੀਗੜ੍ਹ: ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਤਾਜ਼ਾ ਹੁਕਮ ਜਾਰੀ ਕੀਤੇ ਹਨ। ਤਾਜ਼ਾ ਹੁਕਮਾਂ ਅਨੁਸਾਰ ਦੋ ਸਾਲ ਤਕ ਪ੍ਰਾਈਵੇਟ ਸਕੂਲ ਵਰਦੀਆਂ ਨਹੀਂ ਬਦਲ ਸਕਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ 'ਚ ਕਿਤਾਬਾਂ ਵਾਲੀਆਂ ਦੁਕਾਨਾਂ ਦੀ ਲਿਸਟ ਲਗਾਉਣੀ ਹੋਵੇਗੀ। ਨਾਲ ਹੀ ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਲੰਘਣਾ ਕਰਨ 'ਤੇ ਸਕੂਲ ਮਾਲਕ ਖਿਲਾਫ਼ ਕਾਰਵਾਈ ਹੋਵੇਗੀ। Also Read: ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ 705 ਸ਼ਰਧਾਲੂ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਸਬੰਧੀ ਹਦਾਇਤਾਂ ਜਾਰੀ ਕਰ ਚੁੱਕੇ ਹਨ ਤੇ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਕਾਰਵਾਈ ਦੀ ਤਿਆਰੀ ਵੀ ਚੱਲ ਰਹੀ ਹੈ। ਮੋਹਾਲੀ ਦੇ 419 ਸਕੂਲਾਂ ਤੇ ਲੁਧਿਆਣਾ ਦੇ 1466 ਪ੍ਰਾਈਵੇਟ ਸਕੂਲਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ ਤੇ ਸਿੱਖਿਆ ਵਿਭਾਗ ਦੀ ਪੜਤਾਲੀਆ ਟੀਮ ਜਲਦ ਹੀ ਇੱਥੇ ਜਾ ਕੇ ਫੀਸਾਂ ਦੀ ਜਾਂਚ ਕਰੇਗੀ। Also Read: ਲੁਧਿਆਣਾ 'ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ) ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਲਈ ਕਮੇਟੀਆਂ ਰੀਐਕਟਿਵ ਹੋਣਗੀਆਂ ਜਿਨ੍ਹਾਂ ਨੂੰ ਡੀਸੀਜ਼ ਹੈੱਡ ਕਰਨਗੇ। ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਨੂੰ ਖ਼ੁਦ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੌਨੀਟਰਿੰਗ ਕਰਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sesame Seeds Benefits: रोजाना खाएं एक चम्मच तिल! मिलेंगे अनगिनत फायदे,बस जान लें सेवन का सही तरीका
Punjab-Haryana Weather Update: पंजाब-हरियाणा में ठंड ने दी दस्तक; 7 दिनों तक शुष्क रहेगा मौसम, जानिए अपने शहर का हाल
Aaj ka rashifal: आज के दिन मीन समेत ये राशि वाले पाएंगे आर्थिक लाभ, जानें अन्य राशियों का हाल