ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। Also Read: ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ 'ਚ ਮਿਲਿਆ ਦੂਜਾ ਮਾਮਲਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਨ ਸਭਾ ’ਚ ਕਾਂਗਰਸ ਵਿਧਾਇਕ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਡਾ. ਰਾਜਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ। Also Read: ਐਡਵੋਕੇਟ ਜਨਰਲ ਦੀ ਰਾਏ ਲੈਣ ਤੋਂ ਬਾਅਦ ਦਿੱਤੀ ਗਈ ਸੀ ਰਾਮ ਰਹੀਮ ਨੂੰ ਫਰਲੋ
ਚੰਡੀਗੜ੍ਹ- ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫ਼ਤੇ ਦੀ ਫਰਲੋ ਦੇਣ ਦੇ ਮਾਮਲੇ ਵਿਚ ਆਏ ਹਾਈ ਕੋਰਟ ਦੇ ਵਿਸਤ੍ਰਿਤ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਫਰਲੋ ਦੇਣ ਤੋਂ ਪਹਿਲਾਂ ਹਰਿਆਣਾ ਦੇ ਐਡਵੋਕੇਟ ਜਨਰਲ ਦੀ ਰਾਏ ਮੰਗੀ ਗਈ ਸੀ, ਜਿਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਜੋ ਅਪਰਾਧ ਗੁਰਮੀਤ ਰਾਮ ਰਹੀਮ ਨੇ ਕੀਤੇ ਹਨ, ਉਹ ਹਾਰਡਕੋਰ ਕ੍ਰਿਮੀਨਲ ਪਿ੍ਜ਼ਨਰ ਦੀ ਸ਼੍ਰੇਣੀ ਵਿਚ ਨਹੀਂ ਆਉਂਦੇ। Also Read: ਪ੍ਰੇਮ ਸਬੰਧਾਂ 'ਚ ਅੜਿੱਕਾ ਬਣਿਆ ਭਰਾ, ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਖਤਰਨਾਕ ਸਾਜ਼ਿਸ਼ ਵਿਸਤ੍ਰਿਤ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗੁਰਮੀਤ ਰਾਮ ਰਹੀਮ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋ ਵੱਖ-ਵੱਖ ਮਾਮਲੇ ਦਰਜ ਹੋਏ ਸਨ, ਜਿਨ੍ਹਾਂ ਵਿਚ ਉਸ ਨੂੰ 10-10 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਸ ਖ਼ਿਲਾਫ਼ ਹੱਤਿਆ ਦੇ ਵੀ ਦੋ ਮਾਮਲੇ ਦਰਜ ਸਨ, ਜਿਨ੍ਹਾਂ ਵਿਚ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਜੋਕਿ ਜਬਰ-ਜ਼ਿਨਾਹ ਵਾਲੀ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ। ਹੱਤਿਆ ਵਾਲੇ ਮਾਮਲਿਆਂ ਵਿਚ ਗੁਰਮੀਤ ਰਾਮ ਰਹੀਮ ਨੂੰ ਸਾਜਿਸ਼ ਰਚਣ ਦਾ ਦੋਸ਼ੀ ਪਾਇਆ ਗਿਆ ਹੈ, ਜਦਕਿ ਸਿੱਧੇ ਤੌਰ ’ਤੇ ਹੱਤਿਆ ਮਾਮਲਿਆਂ ਵਿਚ ਉਨ੍ਹਾਂ ਦੀ ਭੂਮਿਕਾ ਨਹੀਂ ਹੈ। Also Read: ਕੇਜਰੀਵਾਲ ਦੀ ਐਡਿਟਿਡ ਵੀਡੀਓ ਸਬੰਧੀ ਦਿੱਲੀ 'ਚ ਭਾਜਪਾ ਬੁਲਾਰੇ ਦੇ ਘਰ 'ਤੇ ਪੰਜਾਬ ਪੁਲਿਸ ਦਾ ਛਾਪਾ ਡੈਕੇਤੀ, ਲੁੱਟ, ਰੰਗਦਾਰੀ, ਜਬਰ-ਜ਼ਿਨਾਹ ਤੋਂ ਬਾਅਦ ਹੱਤਿਆ, ਮਾਈਨਰ ਜਬਰ-ਜ਼ਨਾਹ, ਕਿਡਨੈਪਿੰਗ, ਫਿਰੌਤੀ, ਨਸ਼ਾ ਸਮੱਗਲਿੰਗ, ਟ੍ਰੈਸਪਾਸਿੰਗ ਦੇ ਸਮੇਂ ਕਿਸੇ ਦੀ ਮੌਤ ਹੋਣਾ, ਅੱਤਵਾਦੀ, ਕਤਲੇਆਮ ਜਾਂ ਬੇਰਹਿਮੀ ਨਾਲ ਕਿਸੇ ਦੀ ਹੱਤਿਆ ਕਰਨ ਜਿਹੇ ਜੁਰਮ ਹਾਰਡਕੋਰ ਕ੍ਰਿਮੀਨਲ ਦੀ ਸ਼੍ਰੇਣੀ ਵਿਚ ਆਉਂਦੇ ਹਨ, ਜੋਕਿ ਗੁਰਮੀਤ ਰਾਮ ਰਹੀਮ ਖ਼ਿਲਾਫ਼ ਦਰਜ ਨਹੀਂ ਹਨ। ਜੇਲ੍ਹ ਵਿਚ ਉਨ੍ਹਾਂ ਦਾ ਵਿਵਹਾਰ ਵੀ ਉਨ੍ਹਾਂ ਨੂੰ ਫਰਲੋ ਦੇਣ ਦੇ ਹੱਕ ਵਿਚ ਜਾਂਦਾ ਹੈ, ਇਸ ਲਈ ਉਨ੍ਹਾਂ ਨੂੰ ਫਰਲੋ ਦੇ ਦੇਣੀ ਚਾਹੀਦੀ ਹੈ। ਉਕਤ ਰਾਇ ਲੈਣ ਤੋਂ ਬਾਅਦ ਹਰਿਆਣਾ ਦੇ ਪੁਲਸ ਮੁਖੀ ਅਤੇ ਡੀ. ਜੀ. ਪੀ. ਜੇਲ੍ਹ ਨੂੰ ਭੇਜੀ ਗਈ ਸੀ ਅਤੇ ਬਣਦੀ ਕਾਰਵਾਈ ਨੂੰ ਕਿਹਾ ਸੀ, ਜਿਸ ਤੋਂ ਬਾਅਦ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਹੀ ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫ਼ਤੇ ਦੀ ਫਰਲੋ ਦਿੱਤੀ ਗਈ ਸੀ। ਇਸ ਲਈ ਉਸ ਨੇ ਬਹੁਤ ਪਹਿਲਾਂ ਅਪਲਾਈ ਕਰ ਦਿੱਤਾ ਸੀ। ਕੋਰਟ ਨੇ ਹੁਕਮਾਂ ਵਿਚ ਕਿਹਾ ਹੈ ਕਿ ਪੰਜਾਬ ਦੀਆਂ ਚੋਣਾਂ ਗੁਰਮੀਤ ਰਾਮ ਰਹੀਮ ਦੀ ਫਰਲੋ ਦੌਰਾਨ ਸਨ ਪਰ ਚੋਣਾਂ ਵਿਚ ਉਸ ਦੀ ਭੂਮਿਕਾ ਸਾਹਮਣੇ ਨਹੀਂ ਆਈ, ਸਗੋਂ ਉਹ ਡੇਰੇ ਦੇ ਇਕ ਸਤਿਸੰਗ ਭਵਨ ਵਿਚ ਰਿਹਾ ਸੀ ਅਤੇ 21 ਦਿਨ ਬਾਅਦ ਵਾਪਸ ਸੁਨਾਰੀਆ ਜੇਲ ਵਾਪਸ ਆਇਆ ਸੀ।...
ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਰਹੱਦੀ ਸੁਰੱਖਿਆ ਦੇ ਮੁੱਦੇ ਉੱਤੇ ਖਾਸ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਸਨ। Also Read: ਕੋਰੋਨਾ ਵੈਕਸੀਨ ਦੇ ਰੇਟ ਘਟੇ, 600 ਦੀ ਬਜਾਏ ਹੁਣ 225 ਰੁਪਏ ਦਾ ਮਿਲੇਗਾ ਟੀਕਾ! ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਲਈ ਕੋਈ ਵੀ ਕੁਰਬਾਨੀ ਦੇ ਸਕਦਾ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਸਿਆਸੀ ਡਿਸਟਰਬੈਂਸ ਕਾਰਨ ਧਿਆਨ ਭਟਕਾਉਣ ਦੀਆਂ ਸਰਗਰਮੀਆਂ ਵਧੀਆਂ ਹਨ। ਉਸ ਪਾਸਿਓਂ ਅਕਸਰ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਏਜੰਸੀਆਂ ਨਾਲ ਸਾਕਾਰਾਤਮਕ ਮੀਟਿੰਗ ਹੋਈ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਕਿਸੇ ਫੰਡ ਜਾਂ ਪੁਲਿਸ ਨੂੰ ਅਪਗਰੇਡ ਕਰਨ ਵਿਚ ਕੋਈ ਕਮੀ ਨਹੀਂ ਆਵੇਗੀ। Also Read: ਸਕੂਲਾਂ ਦੀਆਂ ਵਧੀਆਂ ਫੀਸਾਂ ਉੱਤੇ ਸਖਤੀ ਦੀ ਤਿਆਰੀ 'ਚ ਮਾਨ ਸਰਕਾਰ, 419 ਸਕੂਲਾਂ ਦੀ ਹੋਵੇਗੀ ਜਾਂਚ ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਮੰਗਿਆਂ ਤੇ ਨਵੀਂ ਤਕਨੀਕ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਉੱਤੇ ਕੇਂਦਰੀ ਗ੍ਰਹਿ ਮੰਤਰੀ ਨਾਲ 12 ਤਰੀਕ ਨੂੰ ਮੁਲਾਕਾਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਕੰਡਿਆਲੀਆਂ ਤਾਰਾਂ ਤੋਂ ਪਰੇ ਜ਼ਮੀਨ ਹੈ ਉਨ੍ਹਾਂ ਨੂੰ ਇਸ ਦੌਰਾਨ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਮਸਲਾ ਵੀ ਉਹ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ। ਦੇਖੋ ਵੀਡੀਓ
ਚੰਡੀਗੜ੍ਹ- ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਾ ਵਧਾਉਣ ਦੇ ਆਦੇਸ਼ ਦਿੱਤੇ ਸਨ। ਸੋਮਵਾਰ ਤੋਂ ਸੀਐਮ ਦੇ ਹੁਕਮਾਂ ਉਤੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਮੋਹਾਲੀ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰੀਆਂ ਦੀ ਫੀਸ ਵਸੂਲੀ ਦੀ ਜਾਂਚ ਕੀਤੀ ਜਾਵੇਗੀ। Also Read: ਲਸ਼ਕਰ ਮੁਖੀ ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੂੰ ਭਾਰਤ ਨੇ ਕੀਤਾ ਅੱਤਵਾਦੀ ਐਲਾਨ ਜਾਣਕਾਰੀ ਅਨੁਸਾਰ ਮੋਹਾਲੀ, ਡੇਰਾਬੱਸੀ ਤੇ ਖਰੜ ਵਿਚ 419 ਸਕੂਲਾਂ ਵਿੱਚ ਫੀਸ ਵਸੂਲੀ ਦੀ ਜਾਂਚ ਹੋਵੇਗੀ। ਪ੍ਰਾਈਵੇਟ ਸਕੂਲਾਂ ਦੀ ਜਾਂਚ ਲਈ ਇੱਕ ਟੀਮ ਗਠਿਤ ਕੀਤੀ ਗਈ ਹੈ, ਜਿਸ ਵਿਚ 17 ਪ੍ਰਿੰਸੀਪਲ ਅਤੇ ਹੈਡਮਾਸਟਰਾਂ ਸ਼ਾਮਿਲ ਹਨ। ਟੀਮ ਵੱਲੋਂ ਜਾਂਚ ਵਿੱਚ ਸਬੂਤਾਂ ਸਮੇਤ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਵਿੱਚ 2022-23 ਲਈ ਸਾਲਾਨਾ ਫੀਸ, ਟਿਊਸ਼ਨ ਫੀਸ ਸਮੇਤ ਹਰ ਤਰ੍ਹਾਂ ਦੇ ਚਾਰਜ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਾਂਚ ਟੀਮ ਨੂੰ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਸੌਂਪਣੀ ਪਵੇਗੀ। Also Read: ਬਠਿੰਡਾ PTU ਪਹੁੰਚੇ ਭਗਵੰਤ ਮਾਨ, ਕਿਹਾ-'ਨੌਜਵਾਨਾਂ ਨੂੰ ਨੌਕਰੀ ਲਈ ਖਾਣੇ ਪੈਂਦੇ ਨੇ ਧੱਕੇ'
ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਉਪਰੰਤ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੁੜੀਆਂ ’ਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। Also Read: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੀ ਵੱਡੀ ਖੇਪ ਸਣੇ 16 ਗ੍ਰਿਫ਼ਤਾਰ ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਡਿਗਰੀ ਦਿੱਤੀ ਜਾਂਦੀ ਹੈ ਤਾਂ ਉਹ ਦਿਨ ਵਿਦਿਆਰਥੀਆਂ ਲਈ ਬੇਹੱਦ ਖ਼ੁਸ਼ੀ ਦਾ ਹੁੰਦਾ ਹੈ ਪਰ ਉਸ ਤੋਂ ਅਗਲੇ ਹੀ ਦਿਨ ਵਿਦਿਆਰਥੀਆਂ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਬੱਚਿਆਂ ਨੂੰ ਡਿਗਰੀਆਂ ਹਾਸਲ ਕਰਕੇ ਵੀ ਨੌਕਰੀਆਂ ਲਈ ਧੱਕੇ ਖਾਣੇ ਪੈਂਦੇ ਹਨ। ਆਈਲੈੱਟਸ ਦਾ ਜ਼ਿਕਰ ਕਰਦੇ ਉਨ੍ਹਾਂ ਕਿਹਾ ਕਿ ਮੈਂ ਅਜਿਹੇ ਬੱਚਿਆਂ ਨੂੰ ਵੀ ਜਾਣਦਾ ਹਾਂ ਜੋ ਪੀ. ਐੱਚ. ਡੀ., ਐੱਮ. ਬੀ. ਏ. ਕਰਕੇ ਆਈਲੈੱਟਸ ਕਰ ਰਹੇ ਹਨ। ਹੁਣ ਤਾਂ ਯੂਨੀਵਰਸਿਟੀਆਂ ’ਚ ਬੱਚੇ ਹੀ ਨਹੀਂ ਆ ਰਹੇ ਹਨ ਕਿਉਂਕਿ 12ਵੀਂ ਤੋਂ ਬਾਅਦ ਬੱਚੇ ਆਈਲੈੱਟਸ ਕਰਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨ ਦੀ ਲੋੜ ਹੈ, ਜਿਹੜੀਆਂ ਬੇਰੋਜ਼ਗਾਰ ਨਹੀਂ ਪੈਦਾ ਕਰਦੀਆਂ, ਜਿਹੜੀਆਂ ਇਕ ਸਿੱੱਖਿਅਤ ਟੈਕਨੀਕਲੀ ਐਜੂਕੇਸ਼ਨ ਵਿਦਿਆਰਥੀ ਪੈਦਾ ਕਰਦੀਆਂ ਹਨ। ਬੱਚਿਆਂ ਨੂੰ ਡਿਗਰੀ ਮੁਤਾਬਕ ਕੰਮ ਮਿਲੇ, ਉਸ ਦੇ ਲਈ ਇੰਡਸਟਰੀ ਨੂੰ ਵੀ ਪ੍ਰਮੋਟ ਕੀਤਾ ਜਾ ਰਿਹਾ ਹੈ। Also Read: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ...
ਲੁਧਿਆਣਾ : ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Former MLA Simarjit Singh Bains) ਨੂੰ ਅਦਾਲਤ ਵੱਲੋਂ ਅੱਜ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਕਰੋਨਾ ਸਬੰਧੀ ਨਿਯਮਾਂ (Corona rules) ਦੀ ਉਲੰਘਣਾ ਦੇ ਦੋਸ਼ ਹੇਠ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਅੱਜ ਬੈਂਸ ਦੇ ਹਾਜ਼ਰ ਨਾ ਹੋਣ ’ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਪੁਲਿਸ ਸਿਮਰਜੀਤ ਬੈਂਸ (Police Simerjit Bains) ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦ...
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 12ਵੀਂ ਸੈਕਿੰਡ ਟਰਮ (12th Second Term) ਦੀ ਪ੍ਰੀਖਿਆ ਦੀਆਂ ਮਿਤੀਆਂ ਵਿਚ ਬਦਲਾਅ ਕੀਤਾ ਹੈ। ਕੁਝ ਵਿਸ਼ਿਆਂ ਵਿਚ ਹੀ ਸਿਰਫ ਬਦਲਾਅ ਕੀਤਾ ਗਿਆ ਹੈ ਬਾਕੀ ਸਾਰੀਆਂ ਮਿਤੀਆਂ ਉਸੇ ਤਰ੍ਹਾਂ ਹੈ। ਬੋਰਡ ਨੇ ਸੋਧੀਆਂ ਹੋਈਆਂ ਤਰੀਕਾਂ (Board revised dates) ਨੂੰ ਅਧਿਕਾਰਤ ਵੈਬਸਾਈਟ (Official website) 'ਤੇ ਜਾਰੀ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਕੁਝ ਵਿਸ਼ਿਆਂ ਲਈ 12ਵੀਂ ਜਮਾਤ ਦੀ ਪ੍ਰੀਖਿਆ (12th class examination) ਦਾ ਸੈਡਿਊਲ ਬਦਲ ਦਿੱਤਾ ਹੈ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ (Students Punjab School Education Board) ਦੀ ਅਧਿਕਾਰਤ ਵੈੱਬਸਾਈਟ (Official website) '...
ਚੰਡੀਗੜ੍ਹ : ਪੰਜਾਬ ਵਿੱਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ (DIG of Ferozepur Range in Punjab) ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਇੰਦਰਬੀਰ ਸਿੰਘ (IPS officer Inderbir Singh) ਨੇ ਸੂਬੇ ਦੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ (Administrative officers) ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਦੇ ਬਾਹਰ ਨੋਟਿਸ ਲਗਾਇਆ ਹੈ। ਜਿਸ...
ਕੋਸਟਾਰੀਕਾ : ਮੱਧ ਅਮਰੀਕਾ (Central America) ਦੇ ਕੋਸਟਾ ਰੀਕਾ (Costa rica) ਦੇਸ਼ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਜਹਾਜ਼ ਹਾਦਸਾ (Terrible plane crash) ਵਾਪਰਿਆ। ਇਸ 'ਚ ਐਮਰਜੈਂਸੀ ਲੈਂਡਿੰਗ (Emergency landing) ਦੌਰਾਨ ਜਹਾਜ਼ ਵਿਚਕਾਰੋਂ ਟੁੱਟ (Broken in the middle of the plane) ਗਿਆ, ਜਿਸ ਕਾਰਨ ਇਸ ਦੇ ਦੋ ਟੁਕੜੇ ਹੋ ਗਏ। ਇਸ ਜਹਾਜ਼ ਹਾਦਸੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾ...
ਐੱਸ.ਏ.ਐੱਸ. ਨਗਰ : ਪੰਜਾਬ ਵਿਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ (Punjab Police) ਹੱਥ ਵੱਡੀ ਸਫਲਤਾ ਮਿਲੀ ਹੈ। ਮੁਹਾਲੀ ਪੁਲਿਸ ਵਲੋਂ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦੇ ਨੇੜਲੇ ਸਾਥੀ ਹਰਵੀਰ ਸਿੰਘ ਸੋਹਲ (Fellow Harveer Singh Sohal) ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਹਰਬੀਰ ਸਿੰਘ ਸੋਹਲ (Harbir Singh Sohal) ਗੀਤਕਾਰ ਅਤੇ ਗਾਇਕ ਵੀ ਹੈ। ਪੁਲਿਸ ਮੁਤਾਬਿਕ ਜੈਪਾਲ ਭੁੱਲਰ (According to police, Jaipal Bhullar) ਵਲੋਂ ਮਾਰੀਆਂ ਗਈਆਂ ਡਕੈਤੀਆਂ ਅਤੇ ਕਾਰੋਬਾਰੀਆਂ ਕੋਲੋਂ ਲਈ ਫਿਰੌਤੀ ਤੋਂ ਹਰਵੀਰ ਸਿੰਘ ਸੋਹਲ (Harveer Singh Sohal) ਦੇ ਨਾਂਅ 'ਤੇ ਜਾਇਦਾਦਾਂ ਖ਼ਰੀਦੀਆਂ ਸਨ। ਪੁਲਿਸ ਨੇ ...
ਗੁਰਦਾਸਪੁਰ : ਇਥੋਂ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ (Village Udowali Khurd) ਵਿੱਚ ਬੀਤੀ ਰਾਤ ਗੱਡੀ 'ਚ ਉੱਚੀ ਆਵਾਜ਼ 'ਚ ਗਾਣੇ ਲਾਉਣ ਨੂੰ ਲੈਕੇ ਹੋਈ ਮਾਮੂਲੀ ਤਕਰਾਰ (Minor conflicts) ਹਿੰਸਾ ਵਿਚ ਤਬਦੀਲ ਹੋ ਗਈ। ਇਸ ਦੌਰਾਨ ਭੁਪਿੰਦਰ ਸਿੰਘ ਭਿੰਦਾ (Bhupinder Singh Bhinda) ਅਤੇ ਉਸ ਦੇ ਅਣਪਛਾਤੇ ਨੌਜਵਾਨਾਂ ਵੱਲੋਂ ਬਲਦੇਵ ਸਿੰਘ (Baldev Singh) ਅਤੇ ਬਲਬੀਰ ਸਿੰਘ (Balbir Singh) ਦੇ ਘਰ 'ਤੇ ਅੰਨ੍ਹੇਵਾਹ ਗੋਲੀਆਂ (Blind pills) ਅਤੇ ਇੱਟਾਂ ਰੋੜਿਆਂ (Bric...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿਚ ਹਾਰਣ ਤੋਂ ਬਾਅਦ ਵੀ ਪੰਜਾਬ ਕਾਂਗਰਸ (Punjab Congress) ਦਾ ਕਾਟੋ ਕਲੇਸ਼ ਉਸੇ ਤਰ੍ਹਾਂ ਜਾਰੀ ਹੈ, ਜਿਸ ਤਰ੍ਹਾਂ ਚੋਣਾਂ ਤੋਂ ਪਹਿਲਾਂ ਜਾਰੀ ਸੀ।ਦੇਸ਼ ਵਿਚ ਵੱਧ ਰਹੀ ਮਹਿੰਗਾਈ ਵਿਰੁੱਧ ਚੰਡੀਗੜ੍ਹ 'ਚ ਕੇਂਦਰ ਸਰਕਾਰ (Central Government in Chandigarh) ਖਿਲਾਫ ਪ੍ਰਦਰਸ਼ਨ ਦੌਰਾਨ ਨਵਜੋਤ ਸਿੱਧੂ (Navjot Sidhu) ਤੇ ਪੰਜਾਬ ਯੂਥ ਕਾਂਗਰਸ (Punjab Youth Congress) ਦੇ ਪ੍ਰਧਾਨ ਬਰਿੰਦਰ ਢਿੱਲੋਂ (President Brindar Dhillon) ਵਿਚਾਲੇ ਜ਼ੋਰਦਾਰ ਬਹਿਸ ਸ਼ੁਰੂ ਹੋ ਗਈ ਇਹ ਬਹਿਸ ਇੰਨੀ ਵੱਧ ਗਈ ਕਿ ਗੱਲ ਤੂੰ-ਤੂੰ ਮੈਂ-ਮੈਂ 'ਤੇ ਪੁੱਜ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ (Navjot S...
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਕੀਤੀ ਗਈ ਹੈ। Also Read: ਵਿਗਿਆਨੀਆਂ ਦੀ ਵਧੀ ਚਿੰਤਾ: ਜਿਉਂਦੇ ਇਨਸਾਨ ਦੇ ਫੇਫੜਿਆਂ 'ਚ ਪਹਿਲੀ ਵਾਰ ਮਿਲਿਆ ਪਲਾਸਟਿਕ ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਕਾਟੋ-ਕਲੇਸ਼ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ 'ਚ ਕਾਂਗਰਸ ਦੀ ਪ੍ਰਧਾਨਗੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ। Also Read: ਧਾਰਾ 370 ਹਟਾਏ ਜਾਣ ਮਗਰੋਂ ਜੰਮੂ-ਕਸ਼ਮੀਰ ’ਚ ਮਾਰੇ ਗਏ 99 ਸੁਰੱਖਿਆ ਕਰਮੀ ਤੇ 87 ਨਾਗਰਿਕ...
ਚੰਡੀਗੜ੍ਹ- ਪੰਜਾਬ ਵਿੱਚ ਬਿਜਲੀ ਸੰਕਟ ਵਧਣਾ ਸ਼ੁਰੂ ਹੋਣ ਲੱਗਿਆ ਹੈ। ਹੁਣੇ ਤੋਂ ਪੇਂਡੂ ਖੇਤਰਾਂ ਵਿੱਚ 7 ਘੰਟੇ ਤੱਕ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਸ਼ਹਿਰਾਂ ਵਿੱਚ ਵੀ 2 ਤੋਂ 3 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਮੰਤਰੀ ਦਿੱਲੀ ਪੁੱਜੇ। ਉਹ ਨੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮਿਲ ਕੇ ਕੋਲੇ ਦੀ ਮੰਗ ਕੀਤੀ ਹੈ। ਜੇਕਰ ਜਲਦ ਹੀ ਕੋਲੇ ਦੀ ਸਪਲਾਈ ਨਾ ਹੋਈ ਤਾਂ ਪੰਜਾਬ ਵਿੱਚ ਪਿਛਲੇ ਸਾਲ ਵਾਂਗ ਬਲੈਕਆਊਟ ਵਰਗੀ ਸਥਿਤੀ ਬਣ ਸਕਦੀ ਹੈ। ਦੂਜੇ ਪਾਸੇ ਜੇਕਰ ਝੋਨੇ ਦੇ ਸੀਜ਼ਨ 'ਚ ਲੋੜੀਂਦੀ ਬਿਜਲੀ ਨਾ ਮਿਲੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ। Also Read: ਰੇਤ ਮਾਫੀਆ 'ਤੇ ਮਾਨ ਸਰਕਾਰ ਦਾ ਐਕਸ਼ਨ, ਮਾਈਨਿੰਗ ਵਿਭਾਗ ਦੀ ਬੁਲਾਈ ਮੀਟਿੰਗ ਮੰਗ ਅਤੇ ਸਪਲਾਈ ਵਿਚਾਲੇ ਵਧ ਰਿਹਾ ਫਰਕਪੰਜਾਬ ਵਿੱਚ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਪਿਛਲੀ ਵਾਰ ਨਾਲੋਂ 5 ਡਿਗਰੀ ਵੱਧ ਹੈ। ਇਸ ਕਾਰਨ ਏਸੀ-ਕੂਲਰ ਨਾਲ ਬਿਜਲੀ ਦੀ ਮੰਗ ਵਧ ਗਈ ਹੈ। ਅਪ੍ਰੈਲ ਵਿੱਚ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ। ਜਿਸ ਕਾਰਨ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਕਰੀਬ 450 ਮੈਗਾਵਾਟ ਦਾ ਫਰਕ ਪੈ ਗਿਆ ਹੈ। ਇਹ ਸਥਿਤੀ ਉਦੋਂ ਹਨ ਜਦੋਂ ਕਣਕ ਦੀ ਵਾਢੀ ਹੋਣੀ ਬਾਕੀ ਹੈ ਅਤੇ ਝੋਨੇ ਦਾ ਸੀਜ਼ਨ ਆਉਣਾ ਬਾਕੀ ਹੈ। ਉਸ ਸਮੇਂ ਤੱਕ ਬਿਜਲੀ ਦੀ ਮੰਗ 15,000 ਮੈਗਾਵਾਟ ਤੱਕ ਪਹੁੰਚਣ ਦੀ ਉਮੀਦ ਹੈ। ਬਿਜਲੀ ਮੰਤਰੀ ਨੇ ਰੋਜ਼ਾਨਾ 20 ਰੈਕ ਮੰਗਿਆ ਕੋਲਾਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ 10 ਜੂਨ ਤੱਕ ਰੋਜ਼ਾਨਾ 20 ਰੈਕ ਕੋਲਾ ਦਿੱਤਾ ਜਾਵੇ। ਉਨ੍ਹਾਂ ਨੇ ਪੰਜਾਬ ਲਈ ਵਾਧੂ 50 ਲੱਖ ਮੀਟ੍ਰਿਕ ਟਨ ਕੋਲੇ ਦੀ ਮੰਗ ਵੀ ਕੀਤੀ ਤਾਂ ਜੋ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਕੋਲ ਕੋਲੇ ਦਾ ਕਾਫੀ ਭੰਡਾਰ ਹੋਵੇ। ਹਾਲਾਂਕਿ ਕੇਂਦਰ ਨੇ ਪਹਿਲਾਂ ਹੀ ਰਾਜਾਂ ਨੂੰ ਆਪਣੇ ਪੱਧਰ 'ਤੇ ਕੋਲੇ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਉਹ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਵੀ ਮਿਲੇ। ਜਿੱਥੇ ਉਨ੍ਹਾਂ ਨੇ ਜੂਨ ਤੋਂ ਅਕਤੂਬਰ ਤੱਕ ਪੰਜਾਬ ਲਈ ਨੈਸ਼ਨਲ ਗਰਿੱਡ ਤੋਂ ਰੋਜ਼ਾਨਾ 1500 ਮੈਗਾਵਾਟ ਬਿਜਲੀ ਮੰਗੀ। Also Read: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਆਮ ਆਦਮੀ ਲਈ ਰਾਹਤ CM ਮਾਨ ਲਈ ਚੁਣੌਤੀਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਪਿਛਲੇ ਸਾਲ ਬਿਜਲੀ ਸੰਕਟ ਨੂੰ ਨਹੀਂ ਸੰਭਾਲ ਸਕੀ ਸੀ। ਖੇਤੀ ਅਤੇ ਉਦਯੋਗਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਤਾਂ ਦੂਰ, ਕੋਲੇ ਦੇ ਸੰਕਟ ਨੇ ਘਰਾਂ ਦੀਆਂ ਬੱਤੀਆਂ ਵੀ ਬੰਦ ਕਰਾ ਦਿੱਤੀਆਂ। ਹੁਣ ਪੰਜਾਬ ਵਿਚ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਅਜਿਹੇ 'ਚ ਉਨ੍ਹਾਂ ਨੂੰ ਹੁਣ ਬਿਜਲੀ ਸੰਕਟ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।...
ਚੰਡੀਗੜ੍ਹ- ਪੰਜਾਬ 'ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਸੀ.ਐੱਮ. ਭਗਵੰਤ ਮਾਨ ਅੱਜ ਐਕਸ਼ਨ ਲੈਣਗੇ। ਉਨ੍ਹਾਂ ਮਾਈਨਿੰਗ ਵਿਭਾਗ ਦੀ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਦੀ ਪੂਰੀ ਫੌਜ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਸਰਕਾਰ ਰੇਤ ਮਾਫੀਆ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕ ਸਕਦੀ ਹੈ। Also Read: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਆਮ ਆਦਮੀ ਲਈ ਰਾਹਤ 6 ਮਹੀਨਿਆਂ 'ਚ ਨਵੀਂ ਨੀਤੀ ਲਿਆਵੇਗੀ ਮਾਨ ਸਰਕਾਰਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਲਿਖਤੀ ਤੌਰ 'ਤੇ ਕਿਹਾ ਗਿਆ ਹੈ ਕਿ ਕਿਤੇ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਜ਼ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਝੰਡੇ ਲਗਾਉਣ ਤਾਂ ਜੋ ਉਨ੍ਹਾਂ ਦੀ ਪਛਾਣ ਸਪੱਸ਼ਟ ਹੋ ਸਕੇ। ਉਨ੍ਹਾਂ ਰੇਤ ਦੇ ਸਾਰੇ ਟੋਇਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਇਸ ਤੋਂ ਵੱਧ ਕੋਈ ਮਾਈਨਿੰਗ ਨਾ ਕਰ ਸਕੇ। Also Read: ਸੂਟ-ਬੂਟ ਪਾ ਵੇਚਦੇ ਨੇ ਚਾਟ ਤੇ ਗੋਲਗੱਪੇ, ਹੋਟਲ ਮੈਨੇਜਮੈਂਟ ਦੇ ਗ੍ਰੈਜੂਏਟ ਬਣੇ ਖਿੱਚ ਦਾ ਕੇਂਦਰ ਕੇਜਰੀਵਾਲ ਨੇ ਦੱਸਿਆ 20 ਹਜ਼ਾਰ ਕਰੋੜ ਦਾ ਮਾਫੀਆਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰੇਤ ਮਾਫੀਆ ਨੂੰ ਕਰੋੜਾਂ ਦਾ ਮਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤਾ-ਬੱਜਰੀ ਦਾ ਇੱਕ ਸਾਲ ਵਿੱਚ 20 ਹਜ਼ਾਰ ਕਰੋੜ ਦਾ ਕਾਰੋਬਾਰ ਹੁੰਦਾ ਹੈ। ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਇਹ ਪੈਸਾ ਖਜ਼ਾਨੇ ਵਿੱਚ ਆ ਜਾਵੇਗਾ। ਜੋ ਕਿ ਬਾਅਦ ਵਿੱਚ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਵਿੱਚ ਪਾਵੇਗੀ। ਆਮ ਆਦਮੀ ਪਾਰਟੀ ਨੇ ਚੋਣਾਂ 'ਚ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਮਾਫੀਆ ਨੂੰ ਖਤਮ ਕਰਨ ਦਾ ਕਾਫੀ ਦਬਾਅ ਹੈ।...
ਚੰਡੀਗੜ੍ਹ- ਅਸੀਂ ਸੁਣਿਆ ਹੈ ਕਿ ਮਨੁੱਖ ਲਈ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ ਅਤੇ ਕੰਮ ਉਸ ਨੂੰ ਲਗਨ ਨਾਲ ਕਰਨਾ ਚਾਹੀਦਾ ਹੈ। ਪੰਜਾਬ ਦੇ 22 ਸਾਲਾ ਸਰਦਾਰ ਮੁੰਡੇ ਨੇ ਵੀ ਆਪਣੀ ਜ਼ਿੰਦਗੀ ਵਿੱਚ ਇਹ ਸੁਣਿਆ ਹੋਵੇਗਾ, ਇਸ ਲਈ ਉਹ ਸੂਟ-ਬੂਟ ਪਾਉਂਦਾ ਹੈ ਅਤੇ ਹੱਥ-ਗੱਡੀ 'ਤੇ ਚਾਟ ਅਤੇ ਗੋਲਗੱਪੇ ਵੇਚਦਾ ਹੈ। ਸੂਟ-ਬੂਟ ਵੇਚਣ ਵਾਲੇ ਚਾਟ-ਗੋਲਗੱਪੇ ਵਾਲੇ ਨੂੰ ਦੇਖ ਕੇ ਲੋਕ ਹੈਰਾਨ ਹਨ। Also Read: JEE Main 2022: NTA ਨੇ ਜੇਈਈ ਮੇਨ ਪ੍ਰੀਖਿਆ ਦੀਆਂ ਤਰੀਕਾਂ ਬਦਲੀਆਂ, ਦੇਖੋ ਨਵਾਂ ਸ਼ਡੀਊਲ 22 ਸਾਲਾ ਪੰਜਾਬੀ ਮੁੰਡੇ ਦਾ ਇਹ ਲੁੱਕ ਇੰਟਰਨੈੱਟ 'ਤੇ ਵਾਇਰਲ ਹੋ ਗਿਆ ਹੈ। ਮੋਹਾਲੀ ਵਿੱਚ ਉਹ ਸੜਕ ਦੇ ਕਿਨਾਰੇ ਆਪਣਾ ਠੇਲਾ ਖੜ੍ਹਾ ਕਰਕੇ ਚਾਟ-ਪਪੜੀ-ਗੋਲਗੱਪੇ ਵੇਚਦਾ ਹੈ। ਇਸ ਦੌਰਾਨ ਉਨ੍ਹਾਂ ਦਾ ਪਹਿਰਾਵਾ ਬਿਲਕੁਲ ਕਿਸੇ ਕਾਰਪੋਰੇਟ ਦਫਤਰ ਦੇ ਕਰਮਚਾਰੀਆਂ ਵਰਗਾ ਹੈ। ਚਿੱਟੀ ਕਮੀਜ਼, ਕੋਟ-ਪੈਂਟ ਅਤੇ ਟਾਈ 'ਚ ਇਸ ਗੋਲਗੱਪਾ ਵੇਚਣ ਵਾਲੇ ਨੂੰ ਦੇਖ ਕੇ ਲੋਕ ਉਸ ਵੱਲ ਜ਼ਰੂਰ ਆਕਰਸ਼ਿਤ ਹੋ ਜਾਂਦੇ ਹਨ। ਗੋਲਗੱਪੇ ਵਾਲੇ ਦਾ ਵੀਡੀਓ ਵਾਇਰਲਯੂਟਿਊਬਰ ਹੈਰੀ ਉੱਪਲ ਨੇ ਆਪਣੇ ਚੈਨਲ 'ਤੇ ਇਸ ਅਨੋਖੇ ਗੋਲਗੱਪਾ ਵੇਚਣ ਵਾਲੇ ਦੀ ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਮਾਤਾ ਹਰਪਾਲ ਕੌਰ (Mata Harpal Kaur) ਨੇ ਬੁੱਧਵਾਰ ਨੂੰ ਹਿਮਾਚਲ ਦੇ ਜਵਾਲਾਮੁਖੀ (Volcanoes of Himachal) ਵਿਚ ਵਿਸ਼ਵ ਪ੍ਰਸਿੱਧ ਸ਼ਕਤੀਪੀਠ (World famous Shakti Peeth) ਸ਼੍ਰੀ ਜਵਾਲਾਮੁਖੀ ਮੰਦਿਰ ਪਹੁੰਚ ਕੇ ਮਾਂ ਜਵਾਲਾ ਦੀ ਪਵਿੱਤਰ ਜਿਓਤੀ ਵਿਚ ਦਰਸ਼ਨ ਕੀਤੇ। ਚੈਤਰ ਨਵਰਾਤੇ ਦੀ ...
ਚੰਡੀਗੜ੍ਹ : ਪੰਜਾਬ ਵਿਚ ਸੀ.ਐੱਮ. ਭਗਵੰਤ ਮਾਨ (CM in Punjab Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ (The government itself) ਨੇ ਇਕ ਹੈਰਾਨ ਕਰਨ ਵਾਲਾ ਫੈਸਲਾ (Surprising decision) ਲਿਆ ਹੈ। ਠੇਕਾ ਅਧਾਰਿਤ ਮੁਲਾਜ਼ਮਾਂ (Contract employees) 'ਤੇ ਪੰਜਾਬ ਸਰਕਾਰ (Government of Punjab) ਨੇ ਨਵਾਂ ਫੈਸਲਾ ਕੀਤਾ ਹੈ। ਸਰਕਾਰ ਨੇ ਠੇਕਾ ਮੁਲਾਜ਼ਮ...
ਕਪੂਰਥਲਾ : ਪੰਜਾਬ ਵਿਚ ਕਪੂਰਥਲਾ ਸਥਿਤ ਰੇਲ ਕੋਚ ਫੈਕਟਰੀ (Railway Coach Factory at Kapurthala) (ਆਰ.ਸੀ.ਐੱਫ.) ਵਿਚ ਚੋਰੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਉੱਤਰ ਭਾਰਤ ਦੀ ਇਸ ਇਕਲੌਤੀ ਰੇਲ ਕੋਚ ਫੈਕਟਰੀ (Rail Coach Factory) ਵਿਚੋਂ ਲੱਖਾਂ ਰੁਪਏ ਦੀ ਕੌਪਰ ਵਾਇਰ (Copper wire) (ਰੌਡ) ਗਾਇਬ ਹੋ ਗਈ। ਸੂਤਰਾਂ ਮੁਤਾਬਕ ਇਥੋਂ ਕੌਪਰ ਰੌਡ ਦੇ 8 ਰੋਲ ਗਾਇਬ ਹੋ ਗਏ ਹਨ। ਇਹ ਕੌਪਰ ਰੌਡ ਰੇਲਵੇ (Copper Road Railway) ਦੇ ਇਕ ਡੱਬੇ ਵਿਚੋਂ ਦੂਜੇ ਡੱਬੇ ਵਿਚ ਪਾਵਰ ਸਪਲਾਈ (Power supply) ਲਈ ਲਗਾਈ ਜਾਂਦੀ ਹੈ। ਇਸ ਰੌਡ ਦੀ ਮੋਟਾਈ 2 ਇੰਚ ਅਤੇ ਲੰਬਾਈ 25 ਮੀਟਰ ਹੁੰਦੀ ਹੈ। ਕੌਪਰ ਰੌਡ (Copper...
ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਦੇ ਦਲਿਤਾਂ 'ਤੇ ਦਿੱਤੇ ਬਿਆਨ ਤੋਂ ਬਾਅਦ ਪਾਰਟੀ ਦਾ ਅੰਦਰੂਨੀ ਕਲੇਸ਼ (Party infighting) ਸ਼ੁਰੂ ਹੋ ਗਿਆ ਹੈ। ਕਾਂਗਰਸ ਸਰਕਾਰ (Congress Government) 'ਚ ਸਾਬਕਾ ਮੰਤਰੀ ਅਤੇ ਦਲਿਤ ਆਗੂ ਰਾਜਕੁਮਾਰ ਵੇਰਕਾ (Dalit leader Prince Verka) ਨੇ ਜਾਖੜ ਨੂੰ ਬਾਬਾ ਸਾਹਿਬ ਅੰਬੇਡਕਰ (Baba Sahib Ambedkar) ਦੀ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇੰਨਾ ਹੀ ਨਹੀਂ ਉਨ੍ਹਾਂ ਹਾਈਕਮਾਂਡ ਤੋਂ ਸੁਨੀਲ ਜਾਖੜ (Suni...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Diabetes Friendly Fruits : डायबिटीज के मरीज सुबह जरूर खाएं ये फल, कंट्रोल में रहेगा शुगर लेवल, मिलेगें कमाल के फायदे
Mungfali Ke Fayde:सेहत के लिए फायदेमंद है ये लाल दाने, सर्दियों में खाने से मिलेगें गजब के फायदे
Gold-Silver Price Today : सोना-चादीं की नई कीमतें जारी, चेक करें गोल्ड और सिल्वर के लेटेस्ट प्राइस