ਚੰਡੀਗੜ੍ਹ (ਇੰਟ.)- ਗੰਨੇ ਦੀ ਕੀਮਤ ਵਿਚ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਟਵੀਟ (Tweet) ਕਰ ਕੇ ਉਨ੍ਹਾਂ ਲਿਖਿਆ ਕਿ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ (MSP) ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਵਲੋਂ ਇਕ ਤਸਵੀਰ ਸ਼ੇਅਰ ਕੀਤੀ ਗਈ ਹੈ ਅਤੇ ਉਨ੍ਹਾਂ ਲਿਖਿਆ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ।
Happy to share that after consultation with farmers, have approved SAP for sugarcane at Rs 360 per quintal. My government is committed to the welfare of our farmers. Jai Kisan, Jai Jawan! pic.twitter.com/FSG3kDYA8S
— Capt.Amarinder Singh (@capt_amarinder) August 24, 2021
Read more- ਦੇਸ਼ ਵਿਚ ਕੋਰੋਨਾ ਵਾਇਰਸ ਦੇ 25,467 ਨਵੇਂ ਮਾਮਲੇ ਆਏ ਸਾਹਮਣੇ, 354 ਲੋਕਾਂ ਦੀ ਹੋਈ ਮੌਤ
ਸਾਡੀ ਸਰਕਾਰ ਸਾਡੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਜੈ ਕਿਸਾਨ, ਜੈ ਜਵਾਨ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਕੈਪਟਨ ਦਾ ਇਸ ਮੌਕੇ ਮੂੰਹ ਵੀ ਮਿੱਠਾ ਕਰਵਾਇਆ ਗਿਆ। ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਵਲੋਂ ਜਲੰਧਰ ਦੇ ਧੰਨੋਵਾਲੀ ਵਿਖੇ ਰੇਲਵੇ ਟ੍ਰੈਕ ਅਤੇ ਹਾਈਵੇ ਜਾਮ ਕੀਤਾ ਗਿਆ ਸੀ, ਜਿਸ ਕਾਰਣ ਕਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਰ ਅੱਜ ਕਿਸਾਨਾਂ ਅਤੇ ਮੁੱਖ ਮੰਤਰੀ ਕੈਪਟਨ ਨਾਲ ਮੀਟਿੰਗ ਵਿਚ ਸਹਿਮਤੀ ਬਣ ਗਈ ਅਤੇ ਕਿਸਾਨਾਂ ਵਲੋਂ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर