ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸੀ ਮਾਹੌਲ (The political climate) ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ (Political parties) ਵਲੋਂ ਆਪੋ-ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ (Election campaign) ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੀਆਂ ਹੌਟ ਸੀਟਾਂ (Hot seats) 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ-ਬਸਪਾ (Shiromani Akali Dal-BSP) ਦੇ ਅੰਮ੍ਰਿਤਸਰ ਈਸਟ (Amritsar East) ਤੋਂ ਚੋਣ ਮੈਦਾਨ (Election field) ਵਿਚ ਨਿੱਤਰੇ ਉਮੀਦਵਾਰ ਬਿਕਰਮ ਮਜੀਠੀਆ (Bikram Majithia) ਅਤੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੱਧੂ 'ਤੇ ਟਿੱਕੀਆਂ ਹੋਈਆਂ ਹਨ ਕਿਉਂਕਿ ਨਵਜੋਤ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਅੰਮ੍ਰਿਤਸਰ ਈਸਟ (Amritsar East) ਤੋਂ ਆ ਕੇ ਚੋਣ ਲੜ ਲੈਣ, ਜਿਸ 'ਤੇ ਬਿਕਰਮ ਮਜੀਠੀਆ ਵਲੋਂ ਇਹ ਚੁਣੌਤੀ ਸਵੀਕਾਰ ਕਰਦਿਆਂ ਅੰਮ੍ਰਿਤਸਰ ਈਸਟ ਤੋਂ ਚੋਣ ਲੜਣ ਨੂੰ ਤਿਆਰ ਹੋ ਗਏ। ਇਸ ਤੋਂ ਇਲਾਵਾ ਹੋਰ ਵੀ ਪੰਜਾਬ ਦੀਆਂ ਹੌਟ ਸੀਟਾਂ (Hot seats in Punjab) ਹਨ ਜਿਨ੍ਹਾਂ 'ਤੇ ਲੋਕਾਂ ਦੀ ਨਜ਼ਰ ਰਹੇਗੀ। Also Read : ਬਾਲੀਵੁੱਡ ਸਟਾਰ ਸੋਨੂੰ ਸੂਦ ਹਨ ਅਸਲੀ ਹੀਰੋ, ਸੜਕ ਹਾਦਸੇ 'ਚ ਜ਼ਖਮੀ ਨੌਜਵਾਨ ਨੂੰ ਪਹੁੰਚਾਇਆ ਹਸਪਤਾਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab Holidays 2025: छुट्टियां ही छुट्टियां! इतने दिन पंजाब में बंद रहेंगे स्कूल, कॉलेज और दफ्तर
Transgender Love affair: युवक ने किया ट्रांसजेंडर से शादी करने का फैसला, माता-पिता ने कर ली आत्महत्या!
Veer Bal Diwas: PM मोदी ने वीर बाल दिवस पर 'साहिबजादों' को दी श्रद्धांजलि, कहा-'छोटे साहिबजादों की शहादत पीढ़ियों तक जारी रहेगी...