LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਪੰਜਾਬ ਬਜਟ ਨੂੰ ਲੈ ਕੇ ਕੀਤਾ ਇਹ ਐਲਾਨ

25may mannnn

ਚੰਡੀਗੜ੍ਹ- ਪੰਜਾਬ ਸਰਕਾਰ ਲਗਾਤਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਸੂਬੇ ਦੇ ਲੋਕਾਂ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਬਜਟ ਨੂੰ ਲੈ ਕੇ ਲਿਆ ਹੈ। ਪੰਜਾਬ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸੂਬੇ ਦਾ ਆਉਣ ਵਾਲਾ ਬਜਟ ਪੇਪਰਲੈੱਸ ਹੋਵੇਗਾ।

Also Read: ਹਰਿਮੰਦਰ ਸਾਹਿਬ ਦੇ ਕੀਰਤਨ 'ਚ ਨਹੀਂ ਸੁਣੇਗੀ ਹਰਮੋਨੀਅਮ ਦੀ ਆਵਾਜ਼! ਜਥੇਦਾਰ ਬੋਲੇ-ਇਹ ਅੰਗਰੇਜ਼ਾਂ ਦਾ ਦਿੱਤਾ 'ਸਾਜ਼'

 

ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿਚ ਕਿਹਾ ਕਿ ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ.., ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..। ਜਿਸ ਨਾਲ ਖ਼ਜ਼ਾਨੇ ਦੇ ਲੱਗਭੱਗ 21 ਲੱਖ ਰੁਪਏ ਬਚਣਗੇ। ਇਸ ਦੇ ਨਾਲ 34 ਟਨ ਕਾਗਜ਼ ਬਚੇਗਾ। ਇਸ ਦਾ ਮਤਲਬ 814 - 834 ਦੇ ਕਰੀਬ ਦਰੱਖਤ ਬਚਣਗੇ। E-Governance ਵੱਲ ਇਕ ਹੋਰ ਕਦਮ।

Also Read: ਪੰਜਾਬ 'ਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ, ਪੰਜਾਬੀ ਯੋਗਤਾ ਟੈਸਟ 'ਚ 50 ਫੀਸਦੀ ਨੰਬਰ ਜ਼ਰੂਰੀ

In The Market