LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BBMB ਮੁੱਦਾ : ਸੰਯੁਕਤ ਕਿਸਾਨ ਮੋਰਚਾ ਨੇ ਡੀ.ਸੀ. ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ

7m farmers

ਜਲੰਧਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) (ਬੀ.ਬੀ.ਐੱਮ.ਬੀ.) ਵਿਚ ਹਰਿਆਣਾ ਅਤੇ ਪੰਜਾਬ ਦੀ ਸਥਾਈ ਮੈਂਬਰਸ਼ਿਪ (Permanent membership of Haryana and Punjab) ਖਤਮ ਹੋ ਗਈ ਹੈ। ਅਜੇ ਤੱਕ ਬੀ.ਬੀ.ਐੱਮ.ਬੀ. (BBMB) ਦਾ ਇਕ ਮੈਂਬਰ ਪੰਜਾਬ ਦੇ ਬਿਜਲੀ ਮਹਿਕਮੇ ਅਤੇ ਇਕ ਹਰਿਆਣਾ ਦੇ ਸਿੰਚਾਈ ਵਿਭਾਗ (Irrigation Department of Haryana) ਤੋਂ ਹੁੰਦਾ ਸੀ, ਪਰ ਸੋਧ ਨਿਯਮਾਂ (Modification rules) ਤੋਂ ਬਾਅਦ ਹੁਣ ਦੂਜੇ ਸੂਬਿਆਂ ਤੋਂ ਵੀ ਮੈਂਬਰ ਲਏ ਜਾ ਸਕਣਗੇ। ਇਸ ਦੇ ਵਿਰੋਧ ਵਿਚ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫਤਰ (Deputy Commissioner's Office) ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। Also Read : ਨਵਾਬ ਮਲਿਕ ਦੀ ਈ.ਡੀ. ਕਸਟੱਡੀ ਖਤਮ, ਕੋਰਟ ਨੇ ਨਿਆਇਕ ਹਿਰਾਸਤ 'ਚ ਭੇਜਿਆ

Farmers' Protest Live Updates: Farmers' Observe Kisan Diwas, Rajnath Singh  Hopes They'll End Protest Soon
ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਦੁਬਾਰਾ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੇ ਹੋਏ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਪ੍ਰਦਰਸ਼ਨ ਅਤੇ ਤਿੱਖਾ ਕੀਤਾ ਜਾਵੇਗਾ। 

In The Market