LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੀਬੀ ਹਰਸਿਮਰਤ ਕੌਰ ਨੇ ਕੀਤਾ ਟਵੀਟ ਕਰ ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ

008

ਚੰਡੀਗੜ੍ਹ: ਬੀਬੀ ਹਰਸਿਮਰਤ ਕੌਰ ਬਾਦਲ (Bibi Harsimrat Kaur Badal) ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ (Social media account) 'ਤੇ ਇਕ ਟਵੀਟ (Tweet) ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਭਾਰਤ ਸਰਕਾਰ (Government of India) ਨੂੰ ਅਪੀਲ ਕਰਦੀ ਹਾਂ ਕਿ ‘ਭਾਰਤ ਸਰਕਾਰ ਰਾਜਧਾਨੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur Ji) ਦੇ ਨਾਮ 'ਤੇ ਇੱਕ ਵਿਦਿਅਕ ਸੰਸਥਾ (Educational institution) ਸਥਾਪਤ ਕਰਨ। ਨਾਲ ਹੀ, ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਹਵਾਈ ਅੱਡਾ (Guru Tegh Bahadur Ji Airport) ਰੱਖਿਆ ਜਾਵੇ। ਇਹ ਭਾਰਤ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪਹੁੰਚਾਉਣ ਲਈ ਇੱਕ ਉੱਤਮ ਸੰਕੇਤ ਹੋਵੇਗਾ।

ਹਿੰਦ ਦਾ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਅੱਜ ਪੂਰੇ ਵਿਸ਼ਵ ਵਿਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਗੁਰੂਘਰਾਂ ਵਿੱਚ ਆਪਣੀ ਹਾਜ਼ਰੀ ਲਵਾ ਰਹੀਆਂ ਹਨ। ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ।

Also Read: EMI 'ਤੇ ਰਾਹਤ ਦੀ ਉਡੀਕ ਕਰ ਰਹੇ ਲੋਕਾਂ ਨੂੰ RBI ਦਾ ਵੱਡਾ ਝਟਕਾ

In The Market