LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਬੋਹਰ ਦੇ ਮਲੂਕਪੁਰਾ ਮਾਈਨਰ ਵਿਚ ਪਿਆ ਵੱਡਾ ਪਾੜ, ਸੈਂਕੜੇ ਏਕੜ ਫ਼ਸਲ ਤਬਾਹ

0255555558lo

ਅਬੋਹਰ: ਅੱਜ  ਸੋਮਵਾਰ ਨੂੰ ਸਵੇਰੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ।ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ।

ਇਥੇ ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।

In The Market