ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਹਤ ਦਿੰਦੇ ਹੋਏ ਉਨ੍ਹਾਂ ਨੇ ਐਲਾਨ ਕੀਤਾ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।
ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।
— Bhagwant Mann (@BhagwantMann) April 23, 2022
ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।
ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।
ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕੀਤਾ ਹੈ-ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ।''
ਦੇਖੋ ਵੀਡੀਓ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर