ਚੰਡੀਗੜ੍ਹ: ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਕਿਸਾਨ ਜਥੇਬੰਦੀਆਂ ਖਿਲਾਫ ਮੋਰਚਾ ਖੋਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਸਿੰਘੂ ਸਰਹੱਦ ਦੇ ਵਾਪਰੀ ਘਟਨਾ ਲਈ ਕਿਸਾਨ ਜਥੇਬੰਦੀਆਂ ਜ਼ਿੰਮੇਦਾਰ ਹਨ।
Also Read: ਹੰਸਰਾਜ ਹੰਸ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਇਸ ਦੌਰਾਨ ਨਿਹੰਗ ਜਥੇਬੰਦੀਆਂ ਵਲੋਂ 27 ਅਕਤੂਬਰ ਨੂੰ ਵੱਡਾ ਇਕੱਠ ਵੀ ਸੱਦਿਆ ਗਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਸਾਰੀਆਂ ਪੰਥਕ ਜਥੇਬੰਦੀਆਂ ਤੇ ਹੋਰ ਸਾਰੀਆਂ ਜਥੇਬੰਦੀਆਂ ਨੂੰ ਵੀ ਰਾਏ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਹੰਗ ਜਥੇਬੰਦੀਆਂ ਮੋਰਚੇ ਤੋਂ ਜਾਣ ਲਈ ਬਿਲਕੁੱਲ ਤਿਆਰ ਹਨ। ਇਸ ਦੌਰਾਨ ਸਿੰਘੂ ਸਰਹੱਦ ਉੱਤੇ ਵਾਪਰੀ ਘਟਨਾ ਬਾਰੇ ਗੱਲ ਕਰਦਿਆਂ ਜਥੇਬੰਦੀਆਂ ਨੇ ਕਿਹਾ ਕਿ ਗੁਰੂ ਦੀ ਬੇਅਦਬੀ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ ਹੈ। ਕਿਸ ਵਿਅਕਤੀ ਨੇ ਉਕਤ ਵਿਅਕਤੀ ਨੂੰ ਬੇਅਦਬੀ ਲਈ ਭੇਜਿਆ ਇਸ ਦੀ ਜਾਂਚ ਹੋਣੀ ਚਾਹੀਦੀ ਹੈ।
Also Read: ਅਕਤੂਬਰ ਦੇ ਅਖੀਰ ਤੱਕ ਕੋਵੈਕਸੀਨ ਨੂੰ WHO ਤੋਂ ਮਿਲ ਸਕਦੀ ਹੈ ਐਮਰਜੰਸੀ ਵਰਤੋਂ ਦੀ ਮਨਜ਼ੂਰੀ
ਦੇਖੋ ਪੂਰੀ ਵੀਡੀਓ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab-Haryana Weather Update : पंजाब-हरियाणा के 14 जिलों में कोहरे का अलर्ट! सड़कों पर विजिबिलिटी हुई कम, जानें मौसम का लेटेस्ट अपडेट
Aaj ka Rashifal: तुला समेत इन राशि वालों के लिए शुभ होगा आज का दिन, जानें अन्य राशियों का हाल
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...