ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ (Former Cabinet Minister Bikram Majithia) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ (Punjab Government) ਨੇ ਮੇਰੇ ਖਿਲਾਫ ਸਾਜ਼ਿਸ਼ ਰਚੀ ਹੈ ਅਤੇ ਸਰਕਾਰ ਵਲੋਂ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰ ਵਾਰ ਡੀ.ਜੀ.ਪੀ. ਬਦਲ ਦਿੱਤੇ ਗਏ। ਇਸ ਦੌਰਾਨ ਅਫ਼ਸਰਾਂ ਨੂੰ ਡਰਾਇਆ ਧਮਕਾਇਆ ਗਿਆ।
ਬਿਕਰਮ ਮਜੀਠੀਆ ਨੇ ਕਿਹਾ ਕਿ ਹੱਕ-ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੀ.ਐੱਮ. ਅਤੇ ਗ੍ਰਹਿ ਮੰਤਰਾਲੇ ਵਲੋਂ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ। ਉਨ੍ਹਾਂ ਕਿਹਾ ਕਿ ਇਹ ਸਿਰਫ ਤੇ ਸਿਰਫ਼ ਬਦਲਾਖੋਰੀ ਦੀ ਸਿਆਸਤ ਹੈ। ਉਨ੍ਹਾਂ ਕਿਹਾ ਕਿ ਮੈਂ ਜਦੋਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਨਤਮਸਤਕ ਹੋਣ ਗਿਆ ਸੀ ਤਾਂ ਉਥੇ ਇਕ ਬਜ਼ੁਰਗ ਔਰਤ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸੀ ਉਨ੍ਹਾਂ ਨੇ ਮੈਨੂੰ ਗਲ ਲਾ ਕੇ ਪ੍ਰਮਾਤਮਾ ਦਾ ਸ਼ੁਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਮੁੱਖ ਮੰਤਰੀ ਦਾ ਧੰਨਵਾਦੀ ਹਾਂ। ਦੇਖੋ ਹੋਰ ਕੀ ਕਿਹਾ ਬਿਕਰਮ ਮਜੀਠੀਆ ਨੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल आज सस्ता हुआ या महंगा, यहां चेक करें लेटेस्ट रेट
Gold-Silver Price Today: सोने-चांदी की कीमतें में उतार चढ़ाव जारी, जानें 22-24 कैरेट गोल्ड का ताजा रेट
Manipur Violence: प्रदर्शनकारियों ने मुख्यमंत्री आवास को बनाया निशाना, 5 जिलों में कर्फ्यू