ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਦੂਜਾ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਤੇ ਵਿਰੋਧੀ ਪਾਰਟੀਆਂ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਵੀ ਦੇਖਣ ਨੂੰ ਮਿਲੀ। ਇਸ ਤਕਰਾਰ ਤੋਂ ਬਾਅਦ ਸਪੀਕਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ। ਸਦਨ ਦੀ ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ।
Also Read: ਜਾਖੜ ਦਾ 'ਆਪ' ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX 'ਤੇ ਦਿਓ ਐਡ
ਪ੍ਰੈੱਸ ਕਾਰਨਫਰੰਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਸਦਨ ਵਿਚ ਕਾਂਗਰਸ ਸਰਕਾਰ ਦੀ ਮੰਸ਼ਾ ਸਾਫ ਨਹੀਂ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਧੱਕੇਸ਼ਾਹੀ ਕੀਤੀ ਗਈ। ਸੁਣੋ ਹੋਰ ਕੀ ਬੋਲੇ ਬਿਕਰਮ ਸਿੰਘ ਮਜੀਠੀਆ-
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Aaj ka Rashifal: तुला समेत इन राशि वालों के लिए शुभ होगा आज का दिन, जानें अन्य राशियों का हाल
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी