ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰ ਕੇ ਦਿੱਤੀ। ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ।
I was feeling unwell and got myself tested and my report has come covid -19 positive. Will keep working from my home.
— Harjot Singh Bains (@harjotbains) July 26, 2022
I request all those who might have come in contact with me kindly get yourselves tested if symptoms come.
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Thailand news: थाईलैंड में समलैंगिक विवाह को मिली कानूनी मान्यता, शादी के बंधन में बंधे जोड़े
लड़कियों की शादी की उम्र घटाकर 9 साल! संसद ने दशकों पुराने कानून में संशोधन को दी मंजूरी
Petrol-Diesel Prices Today: पेट्रोल-डीजल की कीमतें में लगातार गिरावट जारी; जानें आज क्या है अपडेट