LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾ

3j akaal

ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਿਆ ਗਿਆ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਦਾ ਘੇਰਾ ਘਟਾ ਦਿੱਤਾ ਸੀ। ਇਸ ਦੀ ਜਾਣਕਾਰੀ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਦਿੱਤੀ ਹੈ।

 

In The Market