ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. 'ਤੇ ਮੂੰਗੀ ਚੁੱਕਣ ਲਈ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਕੁੱਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਇਸ 'ਤੇ ਰਾਜ਼ੀ ਹੋ ਗਈ ਹੈ।
Also Read: ਕਿਸਾਨਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ’ਤੇ ਲਾਇਆ ਜਾਮ, ਦੁੱਧ ਦੀਆਂ ਕੀਮਤਾਂ ਵਧਾਉਣ ਦੀ ਕੀਤੀ ਮੰਗ
ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਰੰਟੀ ਦਿੱਤੀ ਸੀ
— Bhagwant Mann (@BhagwantMann) May 21, 2022
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ...ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐੱਮ. ਐੱਸ. ਪੀ. 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਉਹ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ।
Also Read: ਦੁੱਧ ਉਤਪਾਦਕਾਂ ਨੂੰ ਮਾਨ ਸਰਕਾਰ ਦੀ ਸੌਗਾਤ, ਕੀਮਤਾਂ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਕੀਤਾ ਵਾਧਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab News: पंजाब परीक्षा केंद्रों और नोडल केंद्रों के आसपास धारा 144 लागू
Healthy Breakfast tips: सुबह भूलकर भी नाश्ते में न खाएं ये चीजें, भुगतना पड़ सकता है भारी नुकसान
Sarson Ka Saag: इन बीमारियों का रामबान इलाज है सरसों का साग, जानें इसे खाने के फायदे