LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PGI 'ਚ 15-18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਲਈ ਸਰਕੁਲਰ ਜਾਰੀ, 3 ਜਨਵਰੀ ਤੋਂ ਲੱਗੇਗਾ ਟੀਕਾ

29d vacc

ਚੰਡੀਗੜ੍ਹ- ਚੰਡੀਗੜ੍ਹ ਦੇ PGI ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਲੈ ਕੇ ਸਰਕੁਲਰ ਜਾਰੀ ਕੀਤਾ ਗਿਆ ਹੈ। ਪੋਰਟਲ ਉੱਤੇ ਰਜਿਸਟ੍ਰੇਸ਼ਨ 1 ਜਨਵਰੀ ਤੋਂ ਸ਼ੁਰੂ ਹੋਵੇਗਾ ਜਦਕਿ 3 ਜਨਵਰੀ ਤੋਂ ਵੈਕਸੀਨ ਲਾਈ ਜਾਵੇਗੀ।

In The Market