ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।
Also Read: ਪਤਨੀ ਦੇ ਮੁੰਡਿਆਂ ਦੇ ਸੈਲੂਨ 'ਚ ਕੰਮ ਕਰਨ ਤੋਂ ਨਾਰਾਜ਼ ਪਤੀ ਚੁੱਕਿਆ ਖੌਫਨਾਕ ਕਦਮ
Praying for speedy recovery of @ArvindKejriwal Ji. May he get well soon
— Charanjit S Channi (@CHARANJITCHANNI) January 4, 2022
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ ਕਿ ''ਮੈਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਹਲਕੇ ਲੱਛਣ ਦਿੱਖਣ 'ਤੇ ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਕਰੋ ਅਤੇ ਆਪਣਾ ਟੈਸਟ ਕਰਵਾਓ।
Also Read: ਪੰਜਾਬ 'ਚ ਆ ਗਈ ਹੈ ਕੋਰੋਨਾ ਵਾਇਰਸ ਦੀ ਤੀਜੀ ਲਹਿਰ! ਦੇਖੋ ਕੀ ਬੋਲੇ OP Soni
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर