LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

2ma bhagwant maan

ਚੰਡੀਗੜ੍ਹ- ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਪੂਰਾ ਜ਼ੋਰ ਲਾ ਰਹੀ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਤਿਆਰੀ ਕੀਤੀ ਗਈ ਹੈ।

Also Read: ਕਾਂਗਰਸ 'ਚ ਉੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਮੰਗ! ਹਰੀਸ਼ ਚੌਧਰੀ ਨੇ ਲਿਖੀ ਹਾਈਕਮਾਨ ਨੂੰ ਚਿੱਠੀ

ਇਸ ਸਬੰਧ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫਤਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਮਿਤੀ 7 ਮਈ, 2022 (ਸ਼ਨੀਵਾਰ) ਨੂੰ ਸਮੂਹ ਪ੍ਰਿੰਸੀਪਲ/ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਤਜਵੀਜ਼ ਹੈ। ਇਸ ਕਰਕੇ ਸਮੂਹ ਅਧਿਕਾਰੀ/ਕਰਮਚਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਪ੍ਰਵਾਨਗੀ ਸਕੱਤਰ ਸਕੂਲ ਸਿੱਖਿਆ ਵਲੋਂ ਲਈ ਜਾਵੇ।

Also Read: 'ਹੁਣ ਪੰਜਾਬੀ ਤੈਅ ਕਰਨਗੇ ਮਾਨ ਸਰਕਾਰ ਦਾ ਬਜਟ!' ਆਪ ਸਰਕਾਰ ਦਾ ਵੱਡਾ ਉਪਰਾਲਾ

In The Market