ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਦਿੱਤੀ ਹੈ।
ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ
— Bhagwant Mann (@BhagwantMann) May 25, 2022
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ..ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ
ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਨੇ pic.twitter.com/6G4atZodfV
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕਡ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर