LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SAD ਪ੍ਰਧਾਨ ਸੁਖਬੀਰ ਬਾਦਲ ਖਿਲਾਫ FIR ਦਰਜ

bdal6

ਚੰਡੀਗੜ੍ਹ: ਮਾਈਨਿੰਗ ਮਾਮਲੇ(Mining cases) 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ (Sukhbir Badal) ਸੁਖਬੀਰ ਬਾਦਲ ਖਿਲਾਫ ਬਿਆਸ 'ਚ ਐਫਆਈਆਰ ਦਰਜ ਕੀਤੀ ਗਈ। ਦੱਸ ਦੇਈਏ ਕਿ ਮਾਈਨਿੰਗ ਵਾਲੀ ਥਾਂ ’ਤੇ ਛਾਪੇਮਾਰੀ ਨੂੰ ਲੈ ਕੇ ਇਹ ਪਰਚਾ ਦਰਜ ਕੀਤਾ ਗਿਆ ਹੈ। ਬੀਤੇ ਦਿਨੀ ਸੁਖਬੀਰ ਨੇ ਬਿਆਸ ਦਰਿਆ 'ਤੇ ਨਾਜਾਇਜ਼ ਮਾਈਨਿੰਗ ਲਈ ਛਾਪਾ ਮਾਰ ਕੇ ਪੁਲਿਸ ਨੂੰ ਕੇਸ ਦਰਜ ਕਰਨ ਦੀ ਸ਼ਿਕਾਇਤ ਦਿੱਤੀ ਸੀ। 

Read this-12 ਸਾਲ ਦੇ ਅਭਿਮਨਿਊ ਮਿਸ਼ਰਾ ਬਣੇ ਚੈੱਸ ਗ੍ਰੈਂਡਮਾਸਟਰ, ਸਭ ਤੋਂ ਘੱਟ ਉਮਰ ਕੀਤਾ ਮੁਕਾਮ ਹਾਸਲ 

ਇਸ ਵਿਚਾਲੇ ਅੱਜ ਮਾਈਨਿੰਗ ਦੇ ਠੇਕੇਦਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਸੁਖਬੀਰ ਬਾਦਲ ਅਤੇ ਉਸ ਦੇ ਵਰਕਰਾਂ ਖਿਲਾਫ ਜਬਰੀ ਦਾਖਲ ਹੋਣ ਅਤੇ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਸਰਕਾਰ ਨੇ ਕਿਹਾ ਕਿ ਸੁਖਬੀਰ ਬਾਦਲ ਜਿਸ ਜਗ੍ਹਾ ਗਏ ਸੀ ਉਹ ਸਾਈਟ ਸਰਕਾਰ ਨੇ ਕਾਨੂੰਨੀ ਤੌਰ ’ਤੇ ਅਲਾਟ ਕੀਤੀ ਹੋਈ ਹੈ।

Read this- Shooting World Cup 'ਚ Rahi Sarnobat ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਮਿਲਿਆ ਗੋਲਡ

ਸੂਤਰਾਂ ਅਨੁਸਾਰ ਥਾਣਾ ਬਿਆਸ ਦੀ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ,  ਅਮਰਪਾਲ ਬੋਨੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

In The Market