LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਕੈਬਨਿਟ ਦੀ ਮਨਜ਼ੂਰੀ 'ਤੇ ਸਾਬਕਾ CM ਨੇ ਕਿਸਾਨਾਂ ਨੂੰ ਦਿੱਤੀਆਂ ਵਧਾਈਆਂ

24n6

ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ (Union Cabinet) ਨੇ ਅੱਜ ਤਿੰਨ ਖੇਤੀ ਕਾਨੂੰਨਾਂ (Three agricultural laws) ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 (Farm Laws Repeal Bill 2021) ਨੂੰ ਮਨਜ਼ੂਰੀ ਦਿੱਤੀ ਗਈ ਹੈ।

Also Read: ਪਤਨੀ ਤੇ ਸੱਸ ਤੋਂ ਦੁਖੀ ਜਲੰਧਰ ਦੇ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪਾਸ ਹੋਣ ਲਈ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਨੇ ਟਵੀਟ ਕੀਤਾ ਹੈ- ਕਿਸਾਨਾਂ ਨੂੰ ਵਧਾਈਆਂ। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।

Also Read: Bigg Boss 15 'ਚ ਨਵਾਂ ਵਿਵਾਦ, ਵਿਸ਼ਾਲ ਨੇ ਸ਼ਮਿਤਾ ਸ਼ੈੱਟੀ ਨੂੰ ਕਿਹਾ ਦਿੱਤਾ 'ਮਾਲ'

In The Market