ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਸੂਬਾ ਸਰਕਾਰ ਨੂੰ ਮੰਗ ਕੀਤੀ ਹੈ ਕਿ ਫੀਸ ਵਜੋਂ ਲਈ ਜਾਣ ਵਾਲੀ ਫੀਸ ਨੂੰ ਮੁਆਫ ਕਰਨ ਦੇ ਫੈਸਲਿਆਂ ਨੂੰ ਮੁੜ ਤੋਂ ਲਾਗੂ ਕੀਤਾ ਜਾਵੇ।
Also Read: ਕੋਰੋਨਾ ਸੰਕਟ: ਪੰਜਾਬ 'ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂ
ਕੈਪਟਨ ਅਮਰਿੰਦਰ ਸਿੰਘ ਨੇ ਇਕ ਤੋਂ ਬਾਅਦ ਇਕ ਕੀਤੇ 2 ਟਵੀਟ ਵਿਚ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ 20 ਡਾਲਰ ਫੀਸ ਖੁਦ ਭਰਨ ਦਾ ਐਲਾਨ ਕੀਤਾ ਸੀ, ਹਾਲਾਂਕਿ ਕੋਵਿਡ ਪਾਬੰਦੀਆਂ ਕਾਰਨ ਰਸਤਾ ਬੰਦ ਕਰ ਦਿੱਤਾ ਗਿਆ ਸੀ। ਪਵਿੱਤਰ ਅਸਥਾਨ ਦੇ 'ਖੁਲੇ ਦਰਸ਼ਨ ਦੀਦਾਰ' ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੂੰ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ।
ਇਸ ਤੋਂ ਬਾਅਦ ਦੂਜੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਫਿਲਹਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਮੈਂ ਭਾਰਤ ਸਰਕਾਰ ਨੂੰ ਇਸ ਲੋੜ ਤੋਂ ਢਿੱਲ ਦੇਣ ਅਤੇ ਆਧਾਰ ਕਾਰਡ ਨਾਲ ਦਾਖਲੇ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਕੰਮ ਕਰਨ ਦੀ ਅਪੀਲ ਕਰਾਂਗਾ। ਮੈਨੂੰ ਆਸ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਲਈ ਸਹਿਮਤ ਹੋਣਗੀਆਂ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट