ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ।
Also Read: SSM ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ 8 ਹੋਰ ਉਮੀਦਵਾਰ, ਦੇਖੋ ਲਿਸਟ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਂ ਕੇਜਰੀਵਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫ਼ਾਈਲ ਕਲੀਅਰ ਕਰਨ, ਕਿਉਂਕਿ ਉਨ੍ਹਾਂ ਦੀ ਫ਼ਾਈਲ 'ਤੇ ਜਿੰਨੀ ਦੇਰ ਤੱਕ ਕੇਜਰੀਵਾਲ ਦੇ ਦਸਤਖ਼ਤ ਨਹੀਂ ਹੁੰਦੇ ਉਨੀਂ ਦੇਰ ਤੱਕ ਉਹ ਰਿਹਾਅ ਨਹੀਂ ਹੋ ਸਕਦੇ। ਇਸ ਲਈ ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਆਪਣੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਿਹਤਮੰਦ ਹੋਣ ਦੀ ਵੀ ਗੱਲ ਕਹੀ ਹੈ।
Also Read: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट