LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

IMD ਚੰਡੀਗੜ੍ਹ ਵਲੋਂ ਐਡਵਾਈਜ਼ਰੀ ਜਾਰੀ, ਇੰਨ੍ਹਾਂ ਇਲਾਕਿਆਂ 'ਚ ਹੋ ਸਕਦੀ ਹੈ ਬੱਦਲਵਾਹੀ

1n rain

ਚੰਡੀਗੜ੍ਹ: ਇੰਡੀਆ ਮੈਟ੍ਰੋਲੌਜੀਕਲ ਡਿਪਾਰਟਮੈਂਟ ਚੰਡੀਗੜ੍ਹ ਅਨੁਸਾਰ 2 ਨਵੰਬਰ ਨੂੰ ਰਾਜ ਵਿੱਚ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ 'ਚ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।

Also Read: T20 WC: ਹਾਰ ਤੋਂ ਬਾਅਦ ਵਿਰਾਟ 'ਤੇ ਫੁੱਟਿਆ ਗੌਤਮ ਗੰਭੀਰ ਦਾ ਗੁੱਸਾ, ਕਿਹਾ-'ਮੈਂਟਲ ਸਟ੍ਰੈਂਥ ਨਹੀਂ ਹੈ'

ਹਾਲਾਂਕਿ ਰਾਹਤ ਦੀ ਗੱਲ ਹੈ ਕਿ ਮੀਂਹ ਨਹੀਂ ਪਵੇਗਾ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਇਸ ਦੌਰਾਨ ਦਿਨ 'ਚ ਧੁੱਪ ਰਹੇਗੀ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਰਹੇਗਾ। ਇਸ ਤਰ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ 'ਚ ਕੋਈ ਦਿੱਕਤ ਨਹੀਂ ਆਵੇਗੀ। ਕਿਸਾਨ ਵਾਢੀ ਦਾ ਕੰਮ ਆਸਾਨੀ ਨਾਲ ਸੰਭਾਲ ਸਕਣਗੇ।

 

In The Market