ਚੰਡੀਗੜ੍ਹ- ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਅੱਜ ਤੇ ਕੱਲ੍ਹ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਬਾਅਦ 9, 10 ਤੇ 11 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੱਧਮ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਵੇਰ ਤੇ ਸ਼ਾਮ ਨੂੰ ਹਲਕੀ ਠੰਢ ਪੈ ਰਹੀ ਹੈ।
Also Read: ਬਟਾਲਾ: ਹੋਟਲ ’ਚ ਬੈਠੇ ਨੌਜਵਾਨਾਂ ਵਿਚਾਲੇ ਹੋਈ ਫਾਇਰਿੰਗ, 1 ਦੀ ਮੌਤ
Isolated light/moderate rainfall/snowfall with thunderstorm/lightning over Uttarakhand on 09th-10th March, 2022.
— India Meteorological Department (@Indiametdept) March 5, 2022
ii) Isolated light rainfall with thunderstorm/lightning very likely over Punjab, Haryana and Rajasthan on 09th March, 2022.
ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ।
Also Read: ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਵੱਡੀ ਗਿਰਾਵਟ, 60 ਹਜ਼ਾਰ ਤੋਂ ਘੱਟ ਹੋਏ ਐਕਟਿਵ ਮਾਮਲੇ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर