ਚੰਡੀਗੜ੍ਹ- ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ 21 ਸਾਲਾਂ ਬਾਅਦ ਭਾਰਤ ਵਿੱਚ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆ ਕੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ।
Also Read: AAP ਸੁਪਰੀਮੋ ਕੇਜਰੀਵਾਲ ਦੇ ਘਰ 'ਤੇ ਹਮਲਾ, ਮਨੀਸ਼ ਸਿਸੋਦੀਆਂ ਨੇ ਕੀਤਾ ਦਾਅਵਾ
Miss Universe @HarnaazKaur Sandhu called on CM @BhagwantMann today at his official residence. Chief Minister congratulated her for making the country proud by bringing the title of Miss Universe back to India after 21 years. pic.twitter.com/yy3RYfwDrG
— Government of Punjab (@PunjabGovtIndia) March 30, 2022
ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੀ ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਿਸ ਵਿੱਚ ਉਸ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ ਹੈ। ਦੱਸ ਦਈਏ ਕਿ ਹਰਨਾਜ਼ ਇਸ ਸਮੇਂ ਚੰਡੀਗੜ੍ਹ 'ਚ ਹੈ ਤੇ ਇਸ ਪ੍ਰੈੱਸ ਕਾਨਫਰੰਸ ਦੌਰਾਨ ਉਸ ਨੇ ਕਿਹਾ ਕਿ ਉਹ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹੈ।
Also Read: ਲੁਧਿਆਣਾ ਕੋਰਟ ਬੰਬ ਧਮਾਕਾ ਮਾਮਲਾ: ਪੰਜਾਬ ਦੇ ਖੰਨਾ 'ਚ NIA ਦੀ ਛਾਪੇਮਾਰੀ
ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ। ਉਸ ਨੇ ਕਿਹਾ, "ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ ਹਾਂ, ਜਿਨ੍ਹਾਂ ਨੇ ਇੰਨੇ ਘੱਟ ਸਮੇਂ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਲਿਆਂਦੀਆਂਨ। ਪੰਜਾਬ ਵਿੱਚ ਨਸ਼ਾ ਮੁੱਖ ਮੁੱਦਾ ਹੈ ਤੇ ਮੈਂ ਇਸ ਬਾਰੇ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਹੈ।"
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर