LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੋਹਾਲੀ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ, ਪਟਿਆਲਾ ਜੇਲ੍ਹ 'ਚ ਹਨ ਬੰਦ

7d8

ਮੋਹਾਲੀ- ਮੋਹਾਲੀ ਕੋਰਟ (Mohali Court) ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ (Sukhpal Khaira) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐੱਨਡੀਪੀਐੱਸ ਕੇਸ ਦੇ ਸਬੰਧ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ (Patiala Jail) ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

In The Market