LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

National Doctors Day ਮੌਕੇ ਕੈਪਟਨ ਨੇ ਕਿਹਾ ਕੋਰੋਨਾ 'ਚ ਮਰੀਜ਼ਾਂ ਦੀ ਸੇਵਾ ਕਰਨ 'ਤੇ ਡਾਕਟਰਜ਼ ਨੂੰ ਸਲਾਮ

amrinder

ਚੰਡੀਗੜ੍ਹ:  ਅੱਜ ਦਾ ਦਿਨ ਪੂਰੇ ਦੇਸ਼ ਵਿਚ ਕੌਮੀ ਡਾਕਟਰਜ਼ ਦਿਵਸ (Doctors Day)ਵਜੋਂ ਮਨਾਇਆ ਜਾਂਦਾ ਹੈ। ਹਰ ਸਾਲ ਇਕ ਜੁਲਾਈ ਨੂੰ ਦੇਸ਼ ਭਰ ਵਿਚ (Doctors Day) ਕੌਮੀ ਡਾਕਟਰਜ਼ ਦਿਵਸ (Happy Doctors’ day) ਮਨਾਇਆ ਜਾਂਦਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ (Amarinder Singh) ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਵਧਾਈ ਦਿੱਤੀ ਗਈ ਹੈ।

Read this- ਪਤਨੀ ਅਤੇ ਬੱਚਿਆਂ ਨੂੰ ਲੈਣ ਜਾ ਰਹੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ, ਦੋਸ਼ੀ ਫਰਾਰ

ਦੂਜੇ ਪਾਸੇ ਅੱਜ ਮੁੱਖ ਮੰਤਰੀ ਕੈਪਟਨ ਦੀ ਕਈ ਕਾਂਗਰਸੀ ਲੀਡਰਾਂ ਨਾਲ ਲੰਚ ਕਰਨਗੇ।  ਇਸ ਦੌਰਾਨ (Amarinder Singh) ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਤੇ ਇਕ ਤਸਵੀਰ ਵੀ ਸਾਂਝਾ ਕੀਤੀ ਗਈ ਹੈ। ਇਸ ਤਸਵੀਰ ਵਿਚ ਕੈਪਟਨ  ਡਾਕਟਰਾਂ ਨਾਲ ਖੜੇ ਹਨ। 

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ 
ਰਾਸ਼ਟਰੀ ਡਾਕਟਰ ਦਿਵਸ ਮੌਕੇ ਟਵੀਟ ਕਰ ਕੇ ਸਾਰੇ ਡਾਕਟਰਾਂ ਦੀ ਸਖ਼ਤ ਮਿਹਨਤ, ਸਮਰਪਨ ਤੇ ਸੇਵਾ ਭਾਵਨਾ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਸ ਕਰ ਕੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਿਸ ਤਰ੍ਹਾਂ ਡਾਕਟਰਾਂ ਨੇ ਦਿਨ ਰਾਤ ਮਰੀਜ਼ਾਂ ਦੀ ਸੇਵਾ ਕੀਤੀ ਹੈ ਉਸ ਲਈ ਉਹ ਉਨ੍ਹਾਂ ਨੂੰ ਸਲਾਮ ਕਰਦੇ ਹਨ। ਕੈਪਟਨ ਦਾ ਕਹਿਣਾ ਸੀ ਕਿ ਇਸ ਔਖੇ ਸਮੇਂ ਵਿਚ ਜਿਸ ਤਰ੍ਹਾਂ ਤੁਸੀਂ ਸਾਡਾ ਸਾਰਿਆਂ ਦਾ ਸਹਾਰਾ ਬਣੇ, ਉਸ ਲਈ ਅਸੀਂ ਤੁਹਾਡੇ ਕਰਜ਼ਦਾਰ ਹਾਂ।

 

In The Market