LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਚੁੱਕੇ ਵੱਡੇ ਸਵਾਲ, ਕੀਤੀ ਪ੍ਰੈੱਸ ਕਾਨਫਰੰਸ

15s sidhu

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ’ਤੇ ਇਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਤਿੰਨਾਂ ਖੇਤੀ ਕਾਨੰਨਾਂ ਉੱਤੇ ਕੇਂਦਰ ਨੂੰ ਕਈ ਸਵਾਲ ਵੀ ਕੀਤੇ। 

ਪੜੋ ਹੋਰ ਖਬਰਾਂ: ਅਭਿਨੇਤਰੀ ਨਾਲ ਬੰਦੂਕ ਦੀ ਨੋਕ 'ਤੇ 7 ਲੱਖ ਦੀ ਲੁੱਟ, ਕਿਹਾ-'ਡਰ ਸੀ ਕਿਤੇ ਜਬਰ-ਜ਼ਨਾਹ ਨਾ ਕਰ ਦੇਣ'

ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਪਹਿਲਾਂ ਪੰਜਾਬ ਵਿਚ ਲਾਗੂ ਕੀਤੇ ਅਤੇ ਫਿਰ ਕੇਂਦਰ ਦੀ ਮੋਦੀ ਸਰਕਾਰ ਤੋਂ ਲਾਗੂ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿਚ ਕਿਸਾਨਾਂ ਤੋਂ ਅਦਾਲਤ ਜਾਣ ਦਾ ਹੱਕ ਵੀ ਖੋਹ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇਕਰ ਕਿਸਾਨਾਂ ਵੱਲ ਜੇ ਕੋਈ ਬਕਾਇਆ ਹੈ ਤਾਂ ਉਹ ਨਾ ਤਾਂ ਫਸਲ ਵੇਚ ਸਕਦਾ ਹੈ ਅਤੇ ਨਾ ਹੀ ਜ਼ਮੀਨ।

ਪੜੋ ਹੋਰ ਖਬਰਾਂ: ਕਾਬੁਲ 'ਚ ਭਾਰਤੀ ਕਾਰੋਬਾਰੀ ਅਗਵਾ, ਸੰਪਰਕ 'ਚ ਭਾਰਤੀ ਵਿਦੇਸ਼ ਮੰਤਰਾਲਾ

ਆਓ ਦੇਖਦੇ ਹਾਂ ਹੋਰ ਕੀ ਬੋਲੇ ਨਵਜੋਤ ਸਿੰਘ ਸਿੱਧੂ

In The Market