ਚੰਡੀਗੜ੍ਹ- ਪੰਜਾਬ ਸਣੇ ਦੇਸ਼ ਦੁਨੀਆ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਅੱਜ 23 ਮਾਰਚ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਟਵੀਟ ਕੀਤੇ ਹਨ।
Also Read: ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
शहीद दिवस पर भारत माता के अमर सपूत वीर भगत सिंह, सुखदेव और राजगुरु को कोटि-कोटि नमन। मातृभूमि के लिए मर मिटने का उनका जज्बा देशवासियों को सदैव प्रेरित करता रहेगा। जय हिंद!
— Narendra Modi (@narendramodi) March 23, 2022
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਸ਼ਹੀਦੀ ਦਿਵਸ 'ਤੇ ਭਾਰਤ ਮਾਤਾ ਦੇ ਅਮਰ ਪੁੱਤਰ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ। ਮਾਤ ਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਜੈ ਹਿੰਦ!
Also Read: 2024 ਤੱਕ ਦੇਸ਼ 'ਚ ਹੋਣਗੀਆਂ ਅਮਰੀਕਾ ਜਿਹੀਆਂ ਸੜਕਾਂ, ਨਿਤਿਨ ਗਡਕਰੀ ਨੇ ਕੀਤਾ ਦਾਅਵਾ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।
— Bhagwant Mann (@BhagwantMann) March 23, 2022
ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/Cagx3mAeLH
ਭਗਵੰਤ ਮਾਨੇ ਨੇ ਆਪਣੇ ਟਵੀਟ ਵਿਚ ਕਿਹਾ, 'ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।'
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर