ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ONE MLA - ONE PENSION GETS APPROVED
— AAP Punjab (@AAPPunjab) August 13, 2022
"I am very happy to inform that the Hon'ble Governor has approved 'One MLA - One Pension'. This will save people's tax money" - CM @BhagwantMann
ਲੋਕਾਂ ਦੇ ਟੈਕਸ ਦਾ ਪੈਸਾ, ਲੋਕ-ਕੰਮਾਂ ‘ਤੇ ਹੀ ਲੱਗੇਗਾ, ਲੀਡਰਾਂ ‘ਤੇ ਨਹੀਂ ਲੱਗੇਗਾ pic.twitter.com/y86IxaRJLw
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट