ਲੁਧਿਆਣਾ: ਲੁਧਿਆਣਾ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੌਜਵਾਨ ਵਿਆਹ ਦੇ ਬਹਾਨੇ ਕਰੀਬ 9 ਮਹੀਨੇ ਤੱਕ ਲੜਕੀ ਨਾਲ ਸਰੀਰਕ ਸਬੰਧ…
View More ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸਬੰਧ, ਮੁਲਜ਼ਮ ਫਰਾਰMalwa
ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ
Jalandhar By Election: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ।ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ…
View More ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਘਰ ਵਿਜੀਲੈਂਸ ਦੀ ਰੇਡ
ਫਿਰੋਜ਼ਪੁਰ : ਕਾਂਗਰਸ ਤੋਂ ਭਾਜਪਾ ਵਿੱਚ ਜਾਣ ਵਾਲੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਫਿਰੋਜ਼ਪੁਰ ਛਾਉਣੀ ਅਤੇ ਪਿੰਡ ਗਹਿਰੀ ਵਿਖੇ ਨਵੀਂ ਬਣੀ ਕੋਠੀ ਉੱਤੇ ਸ਼ੁੱਕਰਵਾਰ…
View More ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਘਰ ਵਿਜੀਲੈਂਸ ਦੀ ਰੇਡਸ਼ਹੀਦ ਹੋਏ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਦੀ ਜੰਗ ‘ਚ ਪੀਤਾ ਸੀ ਸ਼ਹਾਦਤ ਦਾ ਜਾਮ
ਮੋਗਾ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ 5 ਜਵਾਨਾਂ ‘ਚੋਂ ਚਾਰ ਪੰਜਾਬ ਦੇ ਹਨ। ਇਹ ਜਵਾਨ ਗੁਰਦਾਸਪੁਰ, ਮੋਗਾ,…
View More ਸ਼ਹੀਦ ਹੋਏ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਦੀ ਜੰਗ ‘ਚ ਪੀਤਾ ਸੀ ਸ਼ਹਾਦਤ ਦਾ ਜਾਮ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸਮੇਤ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ
ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੋਲਡੀ ਕੰਬੋਜ ਦੇ…
View More ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸਮੇਤ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰ
ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ…
View More ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰਲੁਧਿਆਣਾ ਦਾ ਹੀਰੋ ਬੇਕਰੀ ਚੌਂਕ ਅੱਜ ਤੋਂ ਬੰਦ, ਰੇਲਵੇ ਅੰਡਰ ਬ੍ਰਿਜ ਬਣਨ ਕਾਰਨ 1 ਮਹੀਨੇ ਤੱਕ ਆਵਾਜਾਈ ਪ੍ਰਭਾਵਿਤ, ਰੂਟ ਦਾ ਨਕਸ਼ਾ ਜਾਰੀ
Ludhiana’s Hero Bakery Chowk close: ਲੁਧਿਆਣਾ ਵਿੱਚ ਪੱਖੋਵਾਲ ਰੇਲ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਹੀਰੋ ਬੇਕਰੀ ਚੌਕ ਅੱਜ ਤੋਂ ਕਰੀਬ 1 ਮਹੀਨੇ ਲਈ ਬੰਦ ਰਹੇਗਾ।…
View More ਲੁਧਿਆਣਾ ਦਾ ਹੀਰੋ ਬੇਕਰੀ ਚੌਂਕ ਅੱਜ ਤੋਂ ਬੰਦ, ਰੇਲਵੇ ਅੰਡਰ ਬ੍ਰਿਜ ਬਣਨ ਕਾਰਨ 1 ਮਹੀਨੇ ਤੱਕ ਆਵਾਜਾਈ ਪ੍ਰਭਾਵਿਤ, ਰੂਟ ਦਾ ਨਕਸ਼ਾ ਜਾਰੀਵਿਸਾਖੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੌਮ ਨੂੰ ਸੰਦੇਸ਼
ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਪਵਿੱਤਰ ਦਿਹਾੜੇ…
View More ਵਿਸਾਖੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੌਮ ਨੂੰ ਸੰਦੇਸ਼CM ਮਾਨ ਨੇ ਅਬੋਹਰ ‘ਚ ਕਿਸਾਨਾਂ ਨੂੰ ਵੰਡੇ ਚੈੱਕ
CM Bhagwant Mann News: ਬੇਮੌਸਮੀ ਮੀਂਹ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿਖੇ ਪਹੁੰਚੇ। ਇਸ…
View More CM ਮਾਨ ਨੇ ਅਬੋਹਰ ‘ਚ ਕਿਸਾਨਾਂ ਨੂੰ ਵੰਡੇ ਚੈੱਕਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਰੈੱਡ ਅਲਰਟ, ਅੱਜ ਇਕ ਹੋਰ ਜਵਾਨ ਦੀ ਗੋਲੀ ਲੱਗਣ ਨਾਲ ਮੌਤ
ਬਠਿੰਡਾ: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਕਤਲ ਕਰਨ ਵਾਲੇ ਦੋ ਸ਼ੱਕੀ ਹਮਲਾਵਰਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ…
View More ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਰੈੱਡ ਅਲਰਟ, ਅੱਜ ਇਕ ਹੋਰ ਜਵਾਨ ਦੀ ਗੋਲੀ ਲੱਗਣ ਨਾਲ ਮੌਤ