ਚੰਡੀਗੜ੍ਹ- 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੇ ਪੰਜ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ…
View More ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮMalwa
ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀ
ਚੰਡੀਗੜ੍ਹ- ਹਰ ਸਾਲ ਲੱਖਾਂ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਧਾਮ ਦੇ ਦਰਸ਼ਨ ਕਰਦੇ ਹਨ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ…
View More ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀਖੇਮਕਰਨ ‘ਚ ਵੱਡੀ ਵਾਰਦਾਤ: ਪਤੀ ਨੇ ਸਿਰ ‘ਚ ਘੋਟਣਾ ਮਾਰ ਕੀਤਾ ਪਤਨੀ ਦਾ ਕਤਲ
ਖੇਮਕਰਨ- ਕਸਬਾ ਖੇਮਕਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸ਼ਰਾਬ ਦੇ ਨਸ਼ੇ ਵਿਚ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ…
View More ਖੇਮਕਰਨ ‘ਚ ਵੱਡੀ ਵਾਰਦਾਤ: ਪਤੀ ਨੇ ਸਿਰ ‘ਚ ਘੋਟਣਾ ਮਾਰ ਕੀਤਾ ਪਤਨੀ ਦਾ ਕਤਲਅੰਮ੍ਰਿਤਸਰ ‘ਚ ਨਸ਼ੇ ਮਾਮਲੇ ‘ਚ ਕਾਂਸਟੇਬਲ ਗ੍ਰਿਫਤਾਰ, ਨਵਜੋਤ ਸਿੱਧੂ ਦੀ ਪੰਜਾਬ ਪੁਲਿਸ ਟਿੱਪਣੀ ‘ਤੇ ਜਤਾਇਆ ਸੀ ਵਿਰੋਧ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ (Punjab Vidhan Sabha) ਚੋਣ ਪ੍ਰਚਾਰ (Election campaign) ਦੌਰਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ…
View More ਅੰਮ੍ਰਿਤਸਰ ‘ਚ ਨਸ਼ੇ ਮਾਮਲੇ ‘ਚ ਕਾਂਸਟੇਬਲ ਗ੍ਰਿਫਤਾਰ, ਨਵਜੋਤ ਸਿੱਧੂ ਦੀ ਪੰਜਾਬ ਪੁਲਿਸ ਟਿੱਪਣੀ ‘ਤੇ ਜਤਾਇਆ ਸੀ ਵਿਰੋਧਤੇਜ਼ ਰਫਤਾਰ ਕਾਰ ਨੇ ਸਕੂਟੀ ਨੂੰ ਮਾਰੀ ਟੱਕਰ, ਬਜ਼ੁਰਗ ਮਹਿਲਾ ਸਣੇ 2 ਦੀ ਮੌਤ
ਨਵਾਂਸ਼ਹਿਰ- ਬੰਗਾ ਨਵਾਂਸ਼ਹਿਰ ਨੈਸ਼ਨਲ ਹਾਈਵੇ ਮਾਰਗ ਉੱਤੇ ਗ੍ਰੈਂਡ ਰਿਜ਼ਾਰਟ ਦੇ ਸਾਹਮਣੇ ਕਾਰ ਤੇ ਸਕੂਟੀ ਵਿਚਾਲੇ ਵਾਪਰੇ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਉਥੇ…
View More ਤੇਜ਼ ਰਫਤਾਰ ਕਾਰ ਨੇ ਸਕੂਟੀ ਨੂੰ ਮਾਰੀ ਟੱਕਰ, ਬਜ਼ੁਰਗ ਮਹਿਲਾ ਸਣੇ 2 ਦੀ ਮੌਤਪੰਜਾਬ: ਜਾਟ ਮਹਾਸਭਾ ਪ੍ਰਧਾਨ ਦੇ ਅਹੁਦੇ ਤੋਂ ਹਟਾਈ ਗਈ ਨਵਜੋਤ ਕੌਰ ਸਿੱਧੂ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਦੀ ਮਹਿਲਾ ਵਿੰਗ ਜਾਟ ਮਹਾਸਭਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ…
View More ਪੰਜਾਬ: ਜਾਟ ਮਹਾਸਭਾ ਪ੍ਰਧਾਨ ਦੇ ਅਹੁਦੇ ਤੋਂ ਹਟਾਈ ਗਈ ਨਵਜੋਤ ਕੌਰ ਸਿੱਧੂਪੰਜਾਬ ਸਰਕਾਰ ਵਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਦੋ ਆਈਪੀਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ…
View More ਪੰਜਾਬ ਸਰਕਾਰ ਵਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟਪੰਜਾਬ ‘ਚ ਮਹਿੰਗਾ ਹੋਵੇਗਾ ਦੁੱਧ! ਚਾਰਾ ਕੀਮਤਾਂ ‘ਚ ਵਾਧਾ ਦੱਸਿਆ ਜਾ ਰਿਹਾ ਕਾਰਨ
ਚੰਡੀਗੜ੍ਹ- ਪੰਜਾਬ ‘ਚ ਦੁੱਧ ਮਹਿੰਗਾ ਹੋ ਸਕਦਾ ਹੈ। ਦੁੱਧ ਵਿਕਰੇਤਾਵਾਂ ਨੇ ਖੁੱਲ੍ਹੇ ਬਾਜ਼ਾਰ ਵਿੱਚ ਵਿਕਣ ਵਾਲੇ ਦੁੱਧ ਦੀ ਕੀਮਤ ਵਿੱਚ 5 ਰੁਪਏ ਦਾ ਵਾਧਾ ਕਰਨ…
View More ਪੰਜਾਬ ‘ਚ ਮਹਿੰਗਾ ਹੋਵੇਗਾ ਦੁੱਧ! ਚਾਰਾ ਕੀਮਤਾਂ ‘ਚ ਵਾਧਾ ਦੱਸਿਆ ਜਾ ਰਿਹਾ ਕਾਰਨਸਿਸਵਾਂ ਫਾਰਮ ‘ਤੇ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਲੀਡਰ ਗਜੇਂਦਰ ਸ਼ਿਖਾਵਤ ਵਿਚਾਲੇ ਹੋਈ ਮੁਲਾਕਾਤ
ਚੰਡੀਗੜ੍ਹ – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਚੋਣ ਨਤੀਜਿਆਂ ਉੱਤੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ…
View More ਸਿਸਵਾਂ ਫਾਰਮ ‘ਤੇ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਲੀਡਰ ਗਜੇਂਦਰ ਸ਼ਿਖਾਵਤ ਵਿਚਾਲੇ ਹੋਈ ਮੁਲਾਕਾਤਨਵਾਂਸ਼ਹਿਰ ਦੇ ਵੈਲਕਮ ਹੋਟਲ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਨਵਾਂਸ਼ਹਿਰ- ਨਵਾਂਸ਼ਹਿਰ ਵਿਚ ਚੰਡੀਗੜ੍ਹ ਚੌਕ ਉੱਤੇ ਸਥਿਤ ਵੈਲਕਮ ਹੋਟਲ ਵਿਚ ਸਵੇਰੇ 4 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਲੱਖਾਂ ਦਾ ਸਮਾਨ ਸੜ…
View More ਨਵਾਂਸ਼ਹਿਰ ਦੇ ਵੈਲਕਮ ਹੋਟਲ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ